November 17, 2026, 6:27 am
----------- Advertisement -----------
HomeNewsBreaking Newsਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਵੱਲੋਂ ਮੁੜ ਗ੍ਰਿਫਤਾਰ, ਪੜ੍ਹੋ ਕੀ ਹੈ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਵੱਲੋਂ ਮੁੜ ਗ੍ਰਿਫਤਾਰ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------
  • ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਹੋਈ ਗ੍ਰਿਫਤਾਰੀ

ਚੰਡੀਗੜ੍ਹ, 7 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।

ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।

ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...