October 16, 2026, 1:29 am
----------- Advertisement -----------
HomeNewsLatest Newsਲਖੀਮਪੁਰ ਹਿੰਸਾ ਮਾਮਲੇ 'ਚ 5 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਿਲ

ਲਖੀਮਪੁਰ ਹਿੰਸਾ ਮਾਮਲੇ ‘ਚ 5 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਿਲ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਕਿਸਾਨ ਅੰਦੋਲਨ ਦੌਰਾਨ ਭੜਕੀ ਹਿੰਸਾ ਮਾਮਲੇ ‘ਚ 88 ਦਿਨਾਂ ਬਾਅਦ ਸੋਮਵਾਰ ਨੂੰ 5000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ। ਇਸ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਉਰਫ਼ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।ਐਸਆਈਟੀ ਮੁਤਾਬਕ ਆਸ਼ੀਸ਼ ਮੌਕੇ ‘ਤੇ ਮੌਜੂਦ ਸੀ।

ਜ਼ਿਕਰਯੋਗ ਹੈ ਕਿ ਸੀ.ਜੇ.ਐਮ ਚਿੰਤਾਰਾਮ ਦੀ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ 17 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ 208 ਗਵਾਹਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕਰੇਗੀ। ਲਖੀਮਪੁਰ ਹਿੰਸਾ ਮਾਮਲੇ ਵਿੱਚ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਚਾਰਜਸ਼ੀਟ ਵਿੱਚ ਦੱਸਿਆ ਗਿਆ ਹੈ ਕਿ ਘਟਨਾ ਸਮੇਂ ਆਸ਼ੀਸ਼ ਮਿਸ਼ਰਾ ਥਾਰ ਵਿੱਚ ਮੌਜੂਦ ਸੀ। ਘਟਨਾ ਦੇ ਸਮੇਂ ਸਕਾਰਪੀਓ ‘ਚ ਉਨ੍ਹਾਂ ਦਾ ਇਕ ਰਿਸ਼ਤੇਦਾਰ ਵਰਿੰਦਰ ਸ਼ੁਕਲਾ ਵੀ ਮੌਜੂਦ ਸੀ। ਉਸ ਨੂੰ ਕਿਸਾਨਾਂ ‘ਤੇ SUV ਚੜ੍ਹਾਉਣ ਅਤੇ ਹਿੰਸਾ ਦੇ ਮਾਮਲੇ ‘ਚ ਵੀ ਦੋਸ਼ੀ ਦਸਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਸ਼ੁਕਲਾ ਉਸ ਦਾ ਮਾਮਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...