ਕਟੜਾ: ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖਬਰ ਹੈ। ਸ਼੍ਰਾਈਨ ਬੋਰਡ ਨੇ ਭੀੜ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਯਾਤਰਾ ਲਈ ਬੁਕਿੰਗ ਸਿਰਫ ਆਨਲਾਈਨ ਹੀ ਕੀਤੀ ਜਾ ਸਕੇਗੀ। ਤੁਹਾਨੂੰ ਦੱਸ ਦਈਏ ਕਿ ਮਾਤਾ ਵੈਸ਼ਨੋ ਦੇਵੀ ਭਵਨ ‘ਚ 1 ਜਨਵਰੀ ਨੂੰ ਭਗਦੜ ਹੋਣ ਕਰਕੇ 12 ਲੋਕਾਂ ਦੀ ਮੌਤ ਹੋ ਗਈ ਤੇ 26 ਲੋਕ ਜ਼ਖਮੀ ਹੋਏ ਸਨ। ਜਿਸ ਤੋਂ ਬਾਅਦ ਬੋੜ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
----------- Advertisement -----------
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖਬਰ, ਸ਼੍ਰਾਈਨ ਬੋਰਡ ਨੇ ਲਿਆ ਵੱਡਾ ਫ਼ੈਸਲਾ
Published on
----------- Advertisement -----------