August 11, 2026, 11:48 pm
----------- Advertisement -----------
HomeNewsLatest Newsਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਜ਼...

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਜ਼ ਨਾਲ ਮੁਹਾਲੀ ਵਿਖੇ ਮੀਟਿੰਗ

Published on

----------- Advertisement -----------

ਚੰਡੀਗੜ 07, ਫਰਵਰੀ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਜ਼ ਨਾਲ ਅੱਜ ਵਣ ਭਵਨ ਸੈਕਟਰ 68 ਐਸ.ਏ.ਐਸ ਨਗਰ ਵਿਖੇ ਵਿਸ਼ੇਸ ਮੀਟਿੰਗ ਹੋਈ । ਮੀਟਿੰਗ ਦੌਰਾਨ ਕਮਿਸਨ ਕੋਲ 9 ਜਨਵਰੀ ਤੋਂ 6 ਫਰਵਰੀ ਤੱਕ ਪ੍ਰਾਪਤ ਸਿਕਾਇਤਾਂ ਤੇ ਕਾਰਵਾਈ ਸਬੰਧੀ ਬਾਰੀਕੀ ਨਾਲ ਵਿਚਾਰਦੇ ਹੋਏ ਸਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੀਟਿੰਗ ਵਿੱਚ ਪ੍ਰਾਪਤ ਸਿਕਾਇਤਾਂ ਅਤੇ ਸੂ-ਮੋਟੋ ਨੋਟਿਸ ਤੇ ਕਮਿਸ਼ਨ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਉਨਾਂ ਕਿਹਾ ਟਰਾਂਸਪੋਟਰਾਂ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਸੇਫ ਸਕੂਲ ਵਾਹਨ ਸਕੀਮ ਦੀ ਪਾਲਣਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸੋਸ਼ਲ ਸਾਈਟਾਂ ਤੇ ਨਸ਼ੀਲੇ ਪਦਾਰਥਾਂ ਅਤੇ ਗਨ-ਕਲਚਰ ਨੂੰ ਉਤਸਾਹਿਤ ਕਰਨ ਵਾਲੇ ਗੀਤਾਂ ਅਤੇ ਵੀਡੀਓਜ਼ ਦਾ ਪ੍ਰਚਾਰ ਕਰਨ ਤੇ ਸਖਤ ਕਾਰਵਾਈ ਕਰਨ ਸਬੰਧੀ ਵੀ ਫੈਸਲਾ ਲਿਆ ਗਿਆ ਹੈ। ਕਮਿਸ਼ਨ ਦੇ ਚੇਅਰਮੈਨ ਵੱਲੋ ਸੂਚਿਤ ਕੀਤਾ ਗਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਖਬਰ ਕਿ ਗੁਰਦਾਸਪੁਰ ਵਿਖੇ ਇਕ ਸਕੂਲ ਦੀ ਬੱਸ ਹੇਠ ਕੁੱਤਾ ਆਉਣ ਤੇ ਕੁੱਤਾ ਮਾਲਕਾਂ ਵੱਲੋਂ ਬੱਸ ਨੂੰ ਘੇਰ ਕੇ ਹੰਗਾਮਾ ਕੀਤਾ ਗਿਆ ਜਿਸ ਨਾਲ ਸਕੂਲੀ ਬੱਚੇ ਡਰ ਨਾਲ ਰੋਣ ਲਗ ਪਏ ਇਸ ਮਾਮਲੇ ਬਾਰੇ ਕੁੱਤਾ ਮਾਲਕਾਂ ਵਿਰੁੱਧ ਸੀਨੀਅਰ ਕਪਾਤਨ ਪੁਲਿਸ ਨੁੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...