September 3, 2026, 6:41 am
----------- Advertisement -----------
HomeNewsLatest News26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਮਾਰਚ ਕਰਨ ਦੇ ਐਲਾਨ ਨੂੰ BKU...

26 ਜਨਵਰੀ ਨੂੰ ਦਿੱਲੀ ‘ਚ ਟਰੈਕਟਰ ਮਾਰਚ ਕਰਨ ਦੇ ਐਲਾਨ ਨੂੰ BKU ਨੇ ਸਿਰੇ ਤੋਂ ਨਕਾਰਿਆ

Published on

----------- Advertisement -----------

ਭਾਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ‘ਚ ਟਰੈਕਟਰ ਮਾਰਚ ਕਰਨ ਦੇ ਐਲਾਨ ਨੂੰ ਗ਼ਲਤ ਦਸਦਿਆਂ ਇੱਕ ਟਵੀਟ ਸਾਂਝਾ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਕੁੱਝ ਨਿਊਜ਼ ਚੈਨਲਾਂ ‘ਤੇ ਗਲਤ ਜਾਣਕਾਰੀ ਦੇ ਕੇ ਖਬਰਾਂ ਚੱਲ ਰਹੀਆਂ ਹਨ ਕਿ ਚੌਧਰੀ ਰਾਕੇਸ਼ ਟਿਕੈਤ ਜੀ ਨੇ 26 ਜਨਵਰੀ ਨੂੰ ਦਿੱਲੀ ‘ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਰਾਕੇਸ਼ ਟਿਕੈਤ ਜੀ ਨੇ ਕਿਹਾ ਕਿ ਪਿਛਲੇ ਸਾਲ ਗਣਤੰਤਰ ਦਿਵਸ ‘ਤੇ 26 ਜਨਵਰੀ ਦੀ ਤਰਜ਼ ‘ਤੇ ਇਸ ਵਾਰ ਵੀ ਕਿਸਾਨ ਚਾਹੁੰਦੇ ਹਨ ਕਿ ਉਹ ਆਪਣੇ ਪਿੰਡ ਦੀਆਂ ਸੜਕਾਂ ‘ਤੇ ਟਰੈਕਟਰ ਮਾਰਚ ਕਰਨ।


ਦਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਆਜ਼ਾਦ ਵਿਧਾਇਕ ਫੌਗਾਟ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਵੱਲੋਂ ਆਯੋਜਿਤ ਸਰਵ ਖਾਪ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਹਨਾਂ ਵੱਲੋ ਵੱਡਾ ਐਲਾਨ ਕੀਤਾ ਗਿਆ ਸੀ ਕਿ ਹਰ ਸਾਲ 26 ਜਨਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ’ ਕੱਢਿਆ ਜਾਵੇਗਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...