June 8, 2026, 10:39 am
----------- Advertisement -----------
HomeNewsLatest Newsਲਵਾਰਿਸ ਹਾਲਤ 'ਚ ਮਿਲੀ 2 ਸਾਲ ਦੀ ਮਾਸੂਮ ਬੱਚੀ

ਲਵਾਰਿਸ ਹਾਲਤ ‘ਚ ਮਿਲੀ 2 ਸਾਲ ਦੀ ਮਾਸੂਮ ਬੱਚੀ

Published on

----------- Advertisement -----------

ਕਰੀਬ 2 ਸਾਲ ਦੀ ਮਾਸੂਮ ਬੱਚੀ ਦੇ ਲਵਾਰਿਸ ਹਾਲਤ ‘ਚ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਰੇਲਵੇ ਪੁਲਿਸ ਨੂੰ ਇੱਕ ਲਵਾਰਿਸ ਬੱਚੀ ਮਿਲੀ ਜਿਸ ਦੀ ਉਮਰ ਕਰੀਬ 2 ਸਾਲ ਹੈ। ਇਸ ਬੱਚੀ ਦੇ ਸਬੰਧ ਵਿੱਚ ਡੀ.ਡੀ.ਆਰ ਦਰਜ ਕਰਵਾ ਕੇ ਚਾਈਲਡ ਲਾਈਨ, ਬਠਿੰਡਾ ਨੂੰ ਜਾਣਕਾਰੀ ਦਿੱਤੀ।
ਇਸ ਦੌਰਾਨ ਚਾਈਲਡ ਟੀਮ ਵੱਲੋਂ ਬੱਚੀ ਨੂੰ ਮੌਕੇ ਤੇ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਬਠਿੰਡਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਹ ਬੱਚੀ ਆਪਣਾ ਨਾਮ ਤੇ ਪੱਕਾ ਪਤਾ ਦੱਸਣ ਤੋਂ ਅਸਮਰੱਥ ਹੈ। ਬਾਲ ਭਲਾਈ ਕਮੇਟੀ ਦੁਆਰਾ ਬੱਚੀ ਦੇ ਹਿੱਤ ਨੂੰ ਦੇਖਦੇ ਹੋਏ ਅਗਲੇਰੀ ਸਾਂਭ-ਸੰਭਾਲ ਲਈ ਸ੍ਰੀ ਆਨੰਤ ਅਨਾਥ ਆਸ਼ਰਮ ਸਪੈਸ਼ਲਾਈਜਡ ਅਡਾਪਸ਼ਨ ਏਜੰਸੀ, ਨਥਾਣਾ ਵਿਖੇ ਸਿਫ਼ਟ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...