November 13, 2026, 11:57 pm
----------- Advertisement -----------
HomeNewsEntertainmentਕਰੀਨਾ ਦੇ ਵਰਕਆਊਟ 'ਚ ਬੇਟਾ ਜੇਹ ਬਣਿਆ ਪਾਰਟਨਰ ,ਅਦਾਕਾਰ ਨੇ ਸ਼ੇਅਰ ਕੀਤਾ...

ਕਰੀਨਾ ਦੇ ਵਰਕਆਊਟ ‘ਚ ਬੇਟਾ ਜੇਹ ਬਣਿਆ ਪਾਰਟਨਰ ,ਅਦਾਕਾਰ ਨੇ ਸ਼ੇਅਰ ਕੀਤਾ ਕਿਊਟ ਵੀਡੀਓ

Published on

----------- Advertisement -----------

ਕਰੀਨਾ ਕਪੂਰ ਆਪਣੀ ਫਿਟਨੈੱਸ ‘ਤੇ ਕਾਫੀ ਮਿਹਨਤ ਕਰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਵਰਕਆਊਟ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਕਈ ਵਾਰ ਉਨ੍ਹਾਂ ਦਾ ਬੇਟਾ ਜੇਹ ਵੀ ਕਸਰਤ ਕਰਦੇ ਹੋਏ ਉਨ੍ਹਾਂ ਦੀ ਸੰਗਤ ਕਰਦਾ ਨਜ਼ਰ ਆਉਂਦਾ ਹੈ। ਹਾਲ ਹੀ ‘ਚ ਕਰੀਨਾ ਨੇ ਇੰਸਟਾਗ੍ਰਾਮ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਦੀ ਸ਼ੁਰੂਆਤ ‘ਚ ਕਰੀਨਾ ਕਸਰਤ ਕਰਦੀ ਨਜ਼ਰ ਆ ਰਹੀ ਹੈ। ਅਤੇ ਅਚਾਨਕ ਜੇਹ ਵੀਡੀਓ ਵਿੱਚ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ। ਕਰੀਨਾ ਦਾ ਛੋਟਾ ਬੇਟਾ ਹਮੇਸ਼ਾ ਦੀ ਤਰ੍ਹਾਂ ਬਹੁਤ ਪਿਆਰਾ ਲੱਗ ਰਿਹਾ ਹੈ। ਕਸਰਤ ਕਰਦੇ ਸਮੇਂ ਕਰੀਨਾ ਨੇ ਬਲੈਕ ਕਲਰ ਦਾ ਜਿਮ ਵੇਅਰ ਕੈਰੀ ਕੀਤਾ ਹੈ, ਇਸ ਆਊਟਫਿਟ ‘ਚ ਉਹ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਕਰੀਨਾ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ‘ਮੇਰੇ ਬੇਸਟ ਫ੍ਰੈਂਡ ਨਾਲ ਵਰਕ ਆਊਟ।’ ਯੂਜ਼ਰਸ ਕਰੀਨਾ ਦੀ ਇਸ ਪੋਸਟ ‘ਤੇ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਪ੍ਰਸ਼ੰਸਕ ਨੇ ਕਮੈਂਟ ਸੈਕਸ਼ਨ ਵਿੱਚ ਲਿਖਿਆ- ਤੁਹਾਡੀ ਫਿਟਨੈਸ ਵਾਕਈ ਸ਼ਾਨਦਾਰ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਜੇਹ ਬਹੁਤ ਪਿਆਰਾ ਲੱਗ ਰਿਹਾ ਹੈ। ਤੀਜੇ ਯੂਜ਼ਰ ਨੇ ਲਿਖਿਆ- ‘ਮੈਂ ਵੀ ਇਹ ਅਭਿਆਸ ਜ਼ਰੂਰ ਕਰਾਂਗਾ। ਇੱਕ ਹੋਰ ਯੂਜ਼ਰ ਨੇ ਲਿਖਿਆ- ਇਹ ਅਭਿਆਸ ਅਸਲ ਵਿੱਚ ਮੁਸ਼ਕਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...