September 8, 2026, 7:49 am
----------- Advertisement -----------
HomeNewsLatest News14 ਫਰਵਰੀ ਨੂੰ ਮਨਾਇਆ ਜਾਵੇ Cow Hug Day, ਭਾਰਤ ਦੇ ਪਸ਼ੂ ਕਲਿਆਣ...

14 ਫਰਵਰੀ ਨੂੰ ਮਨਾਇਆ ਜਾਵੇ Cow Hug Day, ਭਾਰਤ ਦੇ ਪਸ਼ੂ ਕਲਿਆਣ ਬੋਰਡ ਦੀ ਦੇਸ਼ ਵਾਸੀਆਂ ਨੂੰ ਅਪੀਲ

Published on

----------- Advertisement -----------

ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ (AWBI) ਨੇ ਦੇਸ਼ ਵਾਸੀਆਂ ਨੂੰ 14 ਫਰਵਰੀ ਨੂੰ ‘Cow Hug Day’ ਮਨਾਉਣ ਦੀ ਅਪੀਲ ਕੀਤੀ ਹੈ। 14 ਫਰਵਰੀ ਨੂੰ ਹੀ ‘ਵੈਲੇਨਟਾਈਨ ਡੇ’ ਪੂਰੀ ਦੁਨੀਆ ‘ਚ ਮਨਾਇਆ ਜਾਂਦਾ ਹੈ। ਬੋਰਡ ਦੀ ਅਪੀਲ ਮੁਤਾਬਕ ਕਾਊ ਹੱਗ ਡੇ ਦਾ ਮਤਲਬ ਗਾਂ ਨੂੰ ਜੱਫੀ ਪਾਉਣਾ ਹੈ।
ਭਾਰਤ ਸਰਕਾਰ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਦੇ ਨਿਰਦੇਸ਼ਾਂ ਹੇਠ ਪਸ਼ੂ ਕਲਿਆਣ ਬੋਰਡ ਦੁਆਰਾ ਜਾਰੀ ਕੀਤੀ ਗਈ ਅਪੀਲ ਵਿੱਚ ਕਿਹਾ ਗਿਆ ਹੈ, “ਅਸੀਂ ਸਾਰੇ ਜਾਣਦੇ ਹਾਂ ਕਿ ਗਊ ਭਾਰਤੀ ਸੰਸਕ੍ਰਿਤੀ ਅਤੇ ਪੇਂਡੂ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ, ਜੋ ਸਾਡੇ ਜੀਵਨ ਅਤੇ ਪਸ਼ੂ ਧਨ ਨੂੰ ਕਾਇਮ ਰੱਖਦੀ ਹੈਇਸ ਨੂੰ ਕਾਮਧੇਨੂ ਅਤੇ ਗੌਮਾਤਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ ਕਿਉਂਕਿ ਇਹ ਮਾਂ ਵਰਗੀ ਪੋਸ਼ਣ ਪ੍ਰਦਾਨ ਕਰਨ ਵਾਲੀ ਕੁਦਰਤ ਹੈ ਜੋ ਮਨੁੱਖਤਾ ਨੂੰ ਸਭ ਕੁਝ ਦਿੰਦੀ ਹੈ। ਇਸ ਲਈ, ਮਾਂ ਗਊ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਗਊ ਪ੍ਰੇਮੀ ਵੀ 14 ਫਰਵਰੀ ਨੂੰ ਗਊ ਹੱਗ ਦਿਵਸ ਵਜੋਂ ਮਨਾ ਸਕਦੇ ਹਨ ਅਤੇ ਜੀਵਨ ਨੂੰ ਖੁਸ਼ਹਾਲ ਅਤੇ ਸਕਾਰਾਤਮਕ ਊਰਜਾ ਨਾਲ ਭਰਪੂਰ ਬਣਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...