November 15, 2026, 1:39 pm
----------- Advertisement -----------
HomeNewsLatest Newsਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮੀਨੂੰ ਸੇਠੀ ਵਲੋਂ ਆਪਣੀ ਟੀਮ ਦਾ...

ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮੀਨੂੰ ਸੇਠੀ ਵਲੋਂ ਆਪਣੀ ਟੀਮ ਦਾ ਕੀਤਾ ਗਿਆ ਐਲਾਨ

Published on

----------- Advertisement -----------

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਮੀਨੂੰ ਸੇਠੀ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਮੀਨੂੰ ਸੇਠੀ ਨੇ ਆਪਣੀ ਖੇਤਰੀ ਟੀਮ ਦੇ ਉਪ-ਪ੍ਰਧਾਨ ਵਜੋਂ ਮਨੀਸ਼ਾ ਸੂਦ, ਅੰਬਿਕਾ ਸਾਹਨੀ, ਰਾਸ਼ੀ ਅਗਰਵਾਲ, ਕੰਚਨ ਜਿੰਦਲ, ਮਨਜੋਤ ਕੌਰ ਬੁਮਰਾਹ, ਕਿਰਨ ਸ਼ਰਮਾ, ਏਕਤਾ ਵੋਹਰਾ ਨੂੰ ਨਿਯੁਕਤ ਕੀਤਾ ਹੈ। ਮਹਿਲਾ ਮੋਰਚਾ ਦੀ ਜਨਰਲ ਸਕੱਤਰ ਦੇ ਔਹਦੇ ‘ਤੇ ਮਨਿੰਦਰ ਕੌਰ ਨੂੰ ਅਤੇ ਮਹਿਲਾ ਮੋਰਚਾ ਦੇ ਸੂਬਾ ਸਕੱਤਰ ਦੇ ਔਹਦੇ ‘ਤੇ ਬਲਵਿੰਦਰ ਕੌਰ, ਮੋਨਾ ਕਟਾਰੀਆ, ਅਲਕਾ ਸ਼ਰਮਾ, ਅਲਕਾ ਕੁਮਾਰੀ ਗੁਪਤਾ, ਰੂਪੀ ਕੌਰ, ਮੀਨਾਕਸ਼ੀ ਵਿੱਜ, ਅੰਜਨਾ ਕਟੋਚ, ਅਮਨਦੀਪ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਖਜ਼ਾਨਚੀ ਦੇ ਔਹਦੇ ‘ਤੇ ਨੀਨਾ ਜੈਨ ਨੂੰ ਅਤੇ ਦਫ਼ਤਰ ਸਕੱਤਰ ਦੇ ਔਹਦੇ ‘ਤੇ ਸੋਨੀਆ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਹੈ। ਹੇਮ ਲਤਾ ਨੂੰ ਸੋਸ਼ਲ ਮੀਡੀਆ ਕੋਆਰਡੀਨੇਟਰ ਅਤੇ ਮੀਨਾ ਸੂਦ ਅਤੇ ਨੀਰਾ ਅਗਰਵਾਲ ਨੂੰ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੀਨੂੰ ਸੇਠੀ ਨੇ ਇਸ ਮੌਕੇ ਕਿਹਾ ਕਿ ਇਹ ਸਾਰੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵੱਲੋਂ ਦਿੱਤੇ ਗਏ ਕਾਰਜਾਂ ਅਤੇ ਸੰਗਠਨ ਵੱਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦੇ ਆ ਰਹੇ ਹਨ ਅਤੇ ਹੁਣ ਪਾਰਟੀ ਨੇ ਇਹਨਾਂ ਨੂੰ ਮਹਿਲਾ ਮੋਰਚੇ ਵਿਚ ਨਵੀਂ ਸੂਬਾਈ ਜ਼ਿੰਮੇਵਾਰੀ ਸੌਂਪੀ ਹੈI ਇਹ ਸਭ ਆਪੋ-ਆਪਣੇ ਖੇਤਰਾਂ ਵਿੱਚ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਪੂਰੀ ਤਨਦੇਹੀ ਅਤੇ ਲਗਨ ਨਾਲ ਕੰਮ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...