November 13, 2026, 10:13 pm
----------- Advertisement -----------
HomeNewsEntertainmentਅੰਮ੍ਰਿਤ ਮਾਨ ਦੇ ਪ੍ਰੋਗਰਾਮ 'ਚ ਹੋਇਆ ਵਿਵਾਦ: ਫੋਟੋ ਖਿਚਵਾਉਣ ਤੋਂ ਮਨਾ ਕਰਨ...

ਅੰਮ੍ਰਿਤ ਮਾਨ ਦੇ ਪ੍ਰੋਗਰਾਮ ‘ਚ ਹੋਇਆ ਵਿਵਾਦ: ਫੋਟੋ ਖਿਚਵਾਉਣ ਤੋਂ ਮਨਾ ਕਰਨ ‘ਤੇ ਸ਼ਖ਼ਸ ਨੇ ਕੱਢਿਆ ਗਾਲਾਂ

Published on

----------- Advertisement -----------

ਪੰਜਾਬੀ ਗਾਇਕ ਅੰਮ੍ਰਿਤ ਮਾਨ ਵਲੋਂ ਇੱਕ ਵਿਆਹ ਸਮਾਗਮ ਵਿੱਚ ਲਾੜੇ ਦੇ ਇੱਕ ਸ਼ਰਾਬੀ ਰਿਸ਼ਤੇਦਾਰ ਨਾਲ ਫੋਟੋ ਖਿਚਵਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਵਿਵਾਦ ਹੋ ਗਿਆ। ਇਸ ਵਿਆਹ ਵਿੱਚ ਅੰਮ੍ਰਿਤ ਮਾਨ ਪਰਫਾਰਮ ਕਰਨ ਗਏ ਸਨ। ਜਦੋਂ ਲਾੜੇ ਦੇ ਰਿਸ਼ਤੇਦਾਰ ਨੇ ਮਾਈਕ ਤੋਂ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਅੰਮ੍ਰਿਤ ਮਾਨ ਪ੍ਰੋਗਰਾਮ ਅੱਧ ਵਿਚਾਲੇ ਹੀ ਖਤਮ ਕਰਕੇ ਚਲੇ ਗਏ। ਇਸ ਤੋਂ ਬਾਅਦ ਬਾਰਾਤੀਆਂ ਨੇ ਹੰਗਾਮਾ ਕਰ ਦਿੱਤਾ।

ਵਿਵਾਦ ਹੋਰ ਡੂੰਘਾ ਹੁੰਦਾ ਦੇਖ ਅੰਮ੍ਰਿਤ ਮਾਨ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਦੋ ਥਾਣਿਆਂ ਦੇ ਐਸਐਚਓ, ਡੀਐਸਪੀ ਅਤੇ ਮੋਗਾ ਸਿਟੀ ਦੇ ਐਸਪੀ ਹੈੱਡਕੁਆਰਟਰ ਮੈਰਿਜ ਪੈਲੇਸ ਵਿੱਚ ਪੁੱਜੇ। ਐਸਪੀ ਹੈੱਡਕੁਆਰਟਰ ਨੇ ਕਿਹਾ ਕਿ ਪੁਲੀਸ ਦੋਵਾਂ ਧਿਰਾਂ ਦੀ ਗੱਲ ਸੁਣ ਰਹੀ ਹੈ। ਸਭ ਕੁਝ ਜਾਣਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੋਗਾ ਦੇ ਪਿੰਡ ਘੱਲਕਲਾਂ ਦਾ ਪ੍ਰਭਜੋਤ ਸਿੰਘ ਕੈਨੇਡਾ ਰਹਿੰਦਾ ਹੈ। ਪ੍ਰਭਜੋਤ ਦਾ ਵਿਆਹ 10 ਫਰਵਰੀ ਨੂੰ ਤੈਅ ਸੀ ਅਤੇ ਇਸ ਦੇ ਲਈ ਉਹ ਕੁਝ ਦਿਨ ਪਹਿਲਾਂ ਹੀ ਪੰਜਾਬ ਪਰਤਿਆ ਸੀ। ਪ੍ਰਭਜੋਤ ਦੇ ਪਰਿਵਾਰ ਨੇ ਮੋਗਾ ਦੇ ਸਿਟੀ ਪਾਰਕ ਪੈਲੇਸ ਵਿੱਚ ਵਿਆਹ ਦਾ ਪ੍ਰੋਗਰਾਮ ਰੱਖਿਆ ਸੀ। ਪਰਿਵਾਰ ਨੇ ਇਸ ਸਮਾਗਮ ਵਿੱਚ ਪਰਫਾਰਮ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੂੰ ਬੁੱਕ ਕੀਤਾ। ਇਸ ਪ੍ਰੋਗਰਾਮ ਲਈ ਅੰਮ੍ਰਿਤ ਮਾਨ ਨੇ 6 ਲੱਖ ਰੁਪਏ ਲਏ। ਦੂਜੇ ਪਾਸੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...