September 5, 2026, 11:59 pm
----------- Advertisement -----------
HomeNewsEntertainmentਨੋਰਾ ਫਤੇਹੀ ਨਾਲ ਰੋਮਾਂਟਿਕ ਹੋਏ ਅਕਸ਼ੇ ਕੁਮਾਰ, ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਡਾਂਸ...

ਨੋਰਾ ਫਤੇਹੀ ਨਾਲ ਰੋਮਾਂਟਿਕ ਹੋਏ ਅਕਸ਼ੇ ਕੁਮਾਰ, ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਡਾਂਸ ਵੀਡੀਓ

Published on

----------- Advertisement -----------

ਅਕਸ਼ੇ ਕੁਮਾਰ ਅਤੇ ਨੋਰਾ ਫਤੇਹੀ ਆਪਣੀ ਆਉਣ ਵਾਲੀ ਫਿਲਮ ‘ਸੈਲਫੀ’ ਦੇ ਗੀਤ ‘ਕੁੜੀਆਂ ਨੀ ਤੇਰੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਦੋਵਾਂ ਨੇ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਇਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਸ਼ੁੱਕਰਵਾਰ ਨੂੰ, ਅਕਸ਼ੇ ਕੁਮਾਰ ਅਤੇ ਨੋਰਾ ਫਤੇਹੀ ਨੇ ਇੰਸਟਾਗ੍ਰਾਮ ‘ਤੇ ਇੱਕ ਪ੍ਰਮੋਸ਼ਨਲ ਵੀਡੀਓ ਪੋਸਟ ਕੀਤਾ ਅਤੇ ਪ੍ਰਸ਼ੰਸਕਾਂ ਨੂੰ ਆਪਣੀ ਸ਼ਾਨਦਾਰ ਕੈਮਿਸਟਰੀ ਨਾਲ ਹੈਰਾਨ ਕਰ ਦਿੱਤਾ। ਤਾਜ਼ਾ ਵੀਡੀਓ ਵਿੱਚ ਅਕਸ਼ੈ ਕੁਮਾਰ ਅਤੇ ਨੋਰਾ ਫਤੇਹੀ ਇੱਕ ਪੁਰਾਣੇ ਪੁਲ ਅਤੇ ਪਾਰਕ ਵਿੱਚ ਡਾਂਸ ਕਰਦੇ ਨਜ਼ਰ ਆ ਰਹੇ ਹਨ। ਨੋਰਾ ਦੇ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਨਿਓਨ ਹਰੇ ਰੰਗ ਦੀ ਡਰੈੱਸ ‘ਚ ਆਪਣਾ ਗਲੈਮ ਅਵਤਾਰ ਦਿਖਾਇਆ।

ਹਰ ਵਾਰ ਦੀ ਤਰ੍ਹਾਂ ਉਹ ਕਾਫੀ ਆਕਰਸ਼ਕ ਨਜ਼ਰ ਆ ਰਹੀ ਹੈ। ਜਦਕਿ ਅਕਸ਼ੇ ਨੇ ਬਲੈਕ ਬੈਗੀ ਲੁੱਕ ‘ਚ ਬਲੈਕ ਟੋਪੀ ਨਾਲ ਸਵੈਗ ਸ਼ੋਅ ਕੀਤਾ। ਦੋਵਾਂ ਨੇ ‘ਕੁੜੀਆਂ ਨੀ ਤੇਰੀ’ ਗੀਤ ‘ਤੇ ਡਾਂਸ ਵੀ ਕੀਤਾ। ਕੁੜੀਆਂ ਨੀ ਤੇਰੀ ਗੀਤ ਨੂੰ ਤਨਿਸ਼ਕ ਬਾਗਚੀ ਦੁਆਰਾ ਸੈਲਫੀ ਲਈ ਰੀਕ੍ਰਿਏਟ ਕੀਤਾ ਗਿਆ। ਇਹ ਅਸਲੀ ਗੀਤ ਪ੍ਰੋਫ਼ੇਕ ਅਤੇ ਜ਼ਾਹਰਾ ਖ਼ਾਨ ਦੁਆਰਾ ਗਾਇਆ ਗਿਆ ਹੈ। ਤਨਿਸ਼ਕ ਨੇ ਗੀਤ ਵਿੱਚ ਕੁਝ ਨਵੇਂ ਬੋਲ ਵੀ ਸ਼ਾਮਲ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਫਿਲਮ ਸੈਲਫੀ ਵਿੱਚ ਇਮਰਾਨ ਹਾਸ਼ਮੀ ਅਕਸ਼ੈ ਕੁਮਾਰ ਦੇ ਨਾਲ ਨਜ਼ਰ ਆਉਣਗੇ। ਇਹ ਫਿਲਮ 24 ਫਰਵਰੀ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...