September 30, 2026, 5:01 pm
----------- Advertisement -----------
HomeNewsLatest Newsਮੋਦੀ ਦੀ ਰੈਲੀ 'ਤੇ ਬੱਦਲਾਂ ਦਾ ਖਤਰਾ, ਭਲਕੇ ਹੋਵੇਗੀ ਭਾਰੀ ਬਾਰਿਸ਼!

ਮੋਦੀ ਦੀ ਰੈਲੀ ‘ਤੇ ਬੱਦਲਾਂ ਦਾ ਖਤਰਾ, ਭਲਕੇ ਹੋਵੇਗੀ ਭਾਰੀ ਬਾਰਿਸ਼!

Published on

----------- Advertisement -----------

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ (ਬੁੱਧਵਾਰ) ਪੰਜਾਬ ਆ ਰਹੇ ਹਨ। ਹਾਲਾਂਕਿ ਉਨ੍ਹਾਂ ਦੀ ਰੈਲੀ ‘ਤੇ ਬੱਦਲਾਂ ਦਾ ਖਤਰਾ ਮੰਡਰਾ ਰਿਹਾ ਹੈ। ਦਰਅਸਲ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਹੈ। ਇਸ ਦਾ ਅਸਰ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਤੇ ਪੈ ਸਕਦਾ ਹੈ। ਇਹ ਰੈਲੀ ਭਾਰਤੀ ਜਨਤਾ ਪਾਰਟੀ ਲਈ ਬਹੁਤ ਮਹੱਤਵਪੂਰਨ ਹੈ ਅਤੇ ਖਰਾਬ ਮੌਸਮ ਇਸਨੂੰ ਵਿਗਾੜ ਸਕਦਾ ਹੈ।

ਜੇਕਰ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਰੈਲੀ ਵਾਲੀ ਥਾਂ ‘ਤੇ ਪਹੁੰਚਣ ਅਤੇ ਉੱਥੇ ਬੈਠਣ ‘ਚ ਦਿੱਕਤ ਆਵੇਗੀ। ਰੈਲੀ ਨੂੰ ਸਫਲ ਬਣਾਉਣ ਲਈ ਕੇਂਦਰੀ ਲੀਡਰਸ਼ਿਪ ਤੋਂ ਇਲਾਵਾ ਕਈ ਮੰਤਰੀ ਪੂਰੀ ਵਾਹ ਲਾ ਰਹੇ ਹਨ। ​ਮੌਸਮ ਵਿਭਾਗ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਅਤੇ ਇਸ ਤੋਂ ਬਾਅਦ ਬਾਰਿਸ਼ ਹੋਣੀ ਤੈਅ ਹੈ। ਪੰਜਾਬ ਦੇ ਉੱਤਰੀ ਖੇਤਰ ਜਿਵੇਂ ਫਿਰੋਜ਼ਪੁਰ, ਬਠਿੰਡਾ, ਲੁਧਿਆਣਾ, ਮੋਗਾ ਆਦਿ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਣਗੇ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਗੜੇ ਵੀ ਪੈਣ ਦੀ ਸੰਭਾਵਨਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...