August 13, 2026, 10:38 pm
----------- Advertisement -----------
HomeNewsEntertainmentਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਅਤੇ ਪਤਨੀ ਓਮਾ ਚੋਪੜਾ ਨੂੰ ਹੋਇਆ ਕੋਰੋਨਾ

ਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਅਤੇ ਪਤਨੀ ਓਮਾ ਚੋਪੜਾ ਨੂੰ ਹੋਇਆ ਕੋਰੋਨਾ

Published on

----------- Advertisement -----------

ਕੋਰੋਨਾ ਵਾਇਰਸ ਨੇ ਦੇਸ਼ ‘ਚ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿਤੇ ਹਨ। ਬੀਤੇ ਦਿਨਾਂ ਤੋਂ ਲਗਾਤਾਰ ਬਾਲੀਵੁੱਡ ਸੈਲੀਬ੍ਰਿਟੀਜ਼ ਦੇ ਕੋਰੋਨਾ ਪਾਜ਼ੇਟਿਵ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪਹਿਲਾ ਕਰੀਨਾ ਕਪੂਰ, ਅੰਮ੍ਰਿਤਾ ਸਿੰਘ, ਏਕਤਾ ਕਪੂਰ ਤੇ ਹੁਣ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਅਤੇ ਉਨ੍ਹਾਂ ਦੀ ਪਤਨੀ ਓਮਾ ਚੋਪੜਾ ਦਾ ਕੋਵਿਡ 19 ਟੈਸਟ ਪਾਜ਼ੇਟਿਵ ਆਇਆ ਹੈ। 86 ਸਾਲਾ ਦਿੱਗਜ਼ ਅਦਾਕਾਰ ਅਤੇ ਉਨ੍ਹਾਂ ਦੀ ਪਤਨੀ ਨੂੰ ਮੁੰਬਈ ਸਥਿਤ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।


ਅਦਾਕਾਰ ਦਾ ਇਲਾਜ ਕਰ ਰਹੇ ਡਾਕਟਰ ਦਾ ਕਹਿਣਾ ਹੈ ਕਿ, ”ਦੋਵਾਂ ਨੂੰ ਮੋਨੋਕਲੋਨਲ ਐਂਟੀਬਾਡੀ ਕਾਕਟੇਅ ਦੇ ਦਿੱਤਾ ਹੈ ਅਤੇ ਦੋਵੇਂ ਹੌਲੀ-ਹੌਲੀ ਚੰਗੀ ਤਰ੍ਹਾਂ ਸਿਹਤਮੰਦ ਹੋ ਰਹੇ ਹਨ। ਉਮੀਦ ਹੈ ਕਿ ਉਨ੍ਹਾਂ ਨੂੰ ਇਕ ਜਾਂ ਦੋ ਦਿਨਾਂ ‘ਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...