June 15, 2026, 6:48 am
----------- Advertisement -----------
HomeNewsEntertainmentਗੁਲਾਬੀ ਸਾੜ੍ਹੀ 'ਚ ਸ਼ਹਿਨਾਜ਼ ਗਿੱਲ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ, ਕੈਮਰੇ ਦੇ ਸਾਹਮਣੇ...

ਗੁਲਾਬੀ ਸਾੜ੍ਹੀ ‘ਚ ਸ਼ਹਿਨਾਜ਼ ਗਿੱਲ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ, ਕੈਮਰੇ ਦੇ ਸਾਹਮਣੇ ਦਿੱਤੇ ਸ਼ਾਨਦਾਰ ਪੋਜ਼

Published on

----------- Advertisement -----------

ਬਿੱਗ ਬੌਸ 13 ਫੇਮ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨੂੰ ਲੈ ਕੇ ਚਰਚਾ ‘ਚ ਹੈ। ਇਸ ਦੌਰਾਨ ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਅਦਾਕਾਰਾ ਗੁਲਾਬੀ ਸਾੜ੍ਹੀ ‘ਚ ਗਲੈਮਰਸ ਫੋਟੋਸ਼ੂਟ ਕਰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਸ ਵੀਡੀਓ ‘ਚ ਸ਼ਹਿਨਾਜ਼ ਗਿੱਲ ਗੁਲਾਬੀ ਡਿਜ਼ਾਈਨਰ ਸਾੜੀ ‘ਚ ਨਜ਼ਰ ਆ ਰਹੀ ਹੈ। ਇਹ ਪਹਿਰਾਵਾ ਉਸ ‘ਤੇ ਬਹੁਤ ਵਧੀਆ ਲੱਗ ਰਿਹਾ ਹੈ। ਸ਼ਹਿਨਾਜ਼ ਨੇ ਗੁਲਾਬੀ ਸਾੜ੍ਹੀ ਦੇ ਨਾਲ ਪਿੰਕ ਬਲਾਊਜ਼ ਪਾਇਆ ਹੋਇਆ ਹੈ ਅਤੇ ਕੈਮਰੇ ਦੇ ਸਾਹਮਣੇ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਹ ਵੀਡੀਓ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਯੂਜ਼ਰਸ ਸ਼ਹਿਨਾਜ਼ ਦੀ ਖੂਬ ਤਾਰੀਫ ਕਰ ਰਹੇ ਹਨ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਤੁਹਾਡੇ ਲਈ ਕੋਈ ਜਵਾਬ ਨਹੀਂ ਹੈ’। ਤਾਂ ਦੂਜੇ ਨੇ ਲਿਖਿਆ, ‘ਨਾ ਰਸ਼ਮਿਕਾ, ਨਾ ਕਾਜਲ, ਨਾ ਤਮੰਨਾ ਤੇ ਨਾ ਹੀ ਕ੍ਰਿਤੀ ਮੇਰੀ ਕ੍ਰਸ਼ ਸ਼ਹਿਨਾਜ਼ ਹਨ।’ ਇਸੇ ਤਰ੍ਹਾਂ ਲੋਕ ਇਸ ਵੀਡੀਓ ‘ਤੇ ਕਾਫੀ ਕਮੈਂਟ ਕਰ ਰਹੇ ਹਨ ਅਤੇ ਸਨਾ ਦੀ ਤਾਰੀਫ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...