September 20, 2026, 8:06 pm
----------- Advertisement -----------
HomeNewsLatest Newsਦਿੱਲੀ: ਏਮਜ਼ ’ਚ ਅਗਲੇ ਆਦੇਸ਼ ਤੱਕ ਡਾਕਟਰਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਦਿੱਲੀ: ਏਮਜ਼ ’ਚ ਅਗਲੇ ਆਦੇਸ਼ ਤੱਕ ਡਾਕਟਰਾਂ ਦੀਆਂ ਛੁੱਟੀਆਂ ਕੀਤੀਆਂ ਰੱਦ

Published on

----------- Advertisement -----------

ਓਮੀਕ੍ਰੋਨ ਅਤੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਕਾਫ਼ੀ ਸਖ਼ਤਾਈ ਕੀਤੀ ਜਾ ਰਹੀ ਹੈ ਦਿੱਲੀ ਵਿੱਚ ਪਹਿਲਾ ਹਫ਼ਤਾਵਾਰ ਲੋਕ ਡਾਊਨ ਦਾ ਐਲਾਨ ਕੀਤਾ ਗਿਆ ਤੇ ਹੁਣ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਨੇ ਆਪਣੇ ਸਾਰੇ ਡਾਕਟਰਾਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਰੱਦ ਕਰ ਦਿੱਤੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਏਮਜ਼ ਹਸਪਤਾਲ ’ਚ ਡਾਕਟਰਾਂ ਦੀ ਕਮੀ ਨਾ ਹੋਵੇ, ਇਸ ਲਈ ਛੁੱਟੀਆਂ ’ਤੇ ਗਏ ਡਾਕਟਰਾਂ ਨੂੰ ਵਾਪਸ ਆਉਣ ਲਈ ਵੀ ਕਿਹਾ ਗਿਆ ਹੈ।
ਹਸਪਤਾਲ ਪ੍ਰਸ਼ਾਸਨ ਨੇ ਇਕ ਆਦੇਸ਼ ਜਾਰੀ ਕੀਤਾ ਹੈ, ਜਿਸ ’ਚ ਕਿਹਾ ਗਿਆ ਹੈ ਕਿ ਅਗਲੇ ਆਦੇਸ਼ ਤੱਕ ਡਾਕਟਰਾਂ ਦੇ ਛੁੱਟੀ ਲੈਣ ’ਤੇ ਰੋਕ ਹੋਵੇਗੀ। ਜੋ ਡਾਕਟਰ ਛੁੱਟੀਆਂ ’ਤੇ ਗਏ ਸਨ, ਉਨ੍ਹਾਂ ਨੂੰ ਕੰਮ ’ਤੇ ਮੁੜ ਪਰਤਣ ਆਦੇਸ਼ ਜਾਰੀ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...