September 10, 2026, 8:17 pm
----------- Advertisement -----------
HomeNewsEntertainmentਗਦਰ 2: ਸਕੀਨਾ ਦੇ ਪਿਤਾ ਅਸ਼ਰਫ ਅਲੀ ਦੀ ਦਿੱਸੀ ਝਲਕ, ਸੈੱਟ ਤੋਂ...

ਗਦਰ 2: ਸਕੀਨਾ ਦੇ ਪਿਤਾ ਅਸ਼ਰਫ ਅਲੀ ਦੀ ਦਿੱਸੀ ਝਲਕ, ਸੈੱਟ ਤੋਂ ਸੰਨੀ ਦਿਓਲ ਦਾ ਸਟੰਟ ਸੀਨ ਹੋਇਆ ਵਾਇਰਲ

Published on

----------- Advertisement -----------

ਸੰਨੀ ਦਿਓਲ (ਤਾਰਾ ਸਿੰਘ) ਅਤੇ ਅਮੀਸ਼ਾ ਪਟੇਲ (ਸਕੀਨਾ) ਫਿਲਮ ‘ਗਦਰ’ ‘ਚ ਭੂਮਿਕਾ ਨਿਭਾਉਣ ਜਾ ਰਹੇ ਹਨ। ਜਦੋਂ ਤੋਂ ਫਿਲਮ ‘ਗਦਰ 2’ ਦੀ ਰਿਲੀਜ਼ ਡੇਟ ਸਾਹਮਣੇ ਆਈ ਹੈ, ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਉਤਸ਼ਾਹ ਵਧ ਗਿਆ ਹੈ। ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਸਕੀਨਾ ਅਤੇ ਤਾਰਾ ਸਿੰਘ ਹਰ ਪਾਸੇ ਮਸ਼ਹੂਰ ਹੋ ਗਏ ਹਨ। ਕਦੇ ਲੁੱਕ ਬਾਰੇ, ਕਦੇ ਸੈੱਟ ਤੋਂ ਲੀਕ ਹੋਈ ਵੀਡੀਓ ਬਾਰੇ, ਹੁਣ ਇੱਕ ਵਾਰ ਫਿਰ ਤਾਰਾ ਸਿੰਘ ਤੇ ਸਕੀਨਾ ਦੀ ਲਵ ਸਟੋਰੀ ‘ਗਦਰ 2’ ਰਿਲੀਜ਼ ਹੋਣ ਜਾ ਰਹੀ ਹੈ ਪਰ ਕੁਝ ਦਿਨ ਪਹਿਲਾਂ ਹੀ ਇਹ ਗੱਲ ਸਾਹਮਣੇ ਆਈ ਸੀ ਕਿ ਫ਼ਿਲਮ ‘ਗਦਰ 2’ ” ਮਨੀਸ਼ ਵਾਧਵਾ ਵਿਲੇਨ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ।

ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਅਤੇ ਸਟਾਰ ਕਾਸਟ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਫਿਲਮ ‘ਗਦਰ 2’ ‘ਚ ਖਲਨਾਇਕ ਦਾ ਕਿਰਦਾਰ ਨਿਭਾਉਣ ਵਾਲੇ ਮਨੀਸ਼ ਵਾਧਵਾ ਅਮੀਸ਼ਾ ਪਟੇਲ ਉਰਫ ਸਕੀਨਾ ਦੇ ਪਿਤਾ ਹਨ। ਪ੍ਰਸ਼ੰਸਕ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ ‘ਗਦਰ 2’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ। ਫਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਅਤੇ ਵੀਡੀਓਜ਼ ਲੀਕ ਹੋਈਆਂ ਹਨ, ਜਿਸ ‘ਚ ਤਾਰਾ ਸਿੰਘ ਜ਼ਬਰਦਸਤ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ ਅਤੇ ਅਸ਼ਰਫ ਅਲੀ ਦੀ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ।

ਫਿਲਮ ‘ਗਦਰ 2’ ਬਾਲੀਵੁੱਡ ਦੀ ਆਉਣ ਵਾਲੀ ਬਲਾਕਬਸਟਰ ਬਣਨ ਜਾ ਰਹੀ ਹੈ। ਫਿਲਮ ਦੀ ਸ਼ੂਟਿੰਗ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ ਅਤੇ ਲਗਭਗ 80 ਫੀਸਦੀ ਸ਼ੂਟਿੰਗ ਹੋ ਚੁੱਕੀ ਹੈ। ਫਿਲਮ ‘ਗਦਰ 2’ ਦਾ ਆਫੀਸ਼ੀਅਲ ਟ੍ਰੇਲਰ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਜਲਦ ਹੀ ਰਿਲੀਜ਼ ਕੀਤਾ ਜਾਵੇਗਾ। ਇਹ ਫਿਲਮ ਜ਼ੀ ਸਟੂਡੀਓ ਦੇ ਪ੍ਰੋਡਕਸ਼ਨ ਹੇਠ ਬਣ ਰਹੀ ਹੈ, ਇਸ ਲਈ ਇਸ ਦਾ ਟ੍ਰੇਲਰ ਜ਼ੀ ਸਟੂਡੀਓ ਦੇ ਯੂਟਿਊਬ ਚੈਨਲ ‘ਤੇ ਵੀ ਦੇਖਿਆ ਜਾਵੇਗਾ। ਇਸ ਫਿਲਮ ‘ਚ ਫਿਰ ਤੋਂ ਤਾਰਾ ਸਿੰਘ ਯਾਨੀ ਸੰਨੀ ਦਿਓਲ ਅਤੇ ਸਕੀਨਾ ਯਾਨੀ ਅਮੀਸ਼ਾ ਪਟੇਲ ਇਕੱਠੇ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਫਿਲਮ ‘ਗਦਰ 2’ 11 ਅਗਸਤ 2023 ਨੂੰ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...