September 20, 2026, 7:49 pm
----------- Advertisement -----------
HomeNewsBreaking Newsਅਮਰਪਾਲ ਸਿੰਘ ਬੋਨੀ ਅਜਨਾਲਾ ਭਾਜਪਾ 'ਚ ਸ਼ਾਮਿਲ

ਅਮਰਪਾਲ ਸਿੰਘ ਬੋਨੀ ਅਜਨਾਲਾ ਭਾਜਪਾ ‘ਚ ਸ਼ਾਮਿਲ

Published on

----------- Advertisement -----------

ਸਾਬਕਾ ਵਿਧਾਇਕ ਹਲਕਾ ਅਜਨਾਲਾ, ਅਮਰਪਾਲ ਸਿੰਘ ਅਜਨਾਲਾ ਉਰਫ ਬੋਨੀ ਅਜਨਾਲਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੋਮ ਪ੍ਰਕਾਸ਼ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਉਹ ਭਾਰਤੀ ਜਨਤਾ ਪਾਰਟੀ ਚ ਸ਼ਾਮਲ ਹੋਏ।

ਦੱਸ ਦਈਏ ਕਿ ਕੁਝ ਦਿਨ ਪਹਿਲਾ ਹੀ ਬੋਨੀ ਅਜਨਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੋ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫ਼ੇ ਵਿਚ ਮਰਪਾਲ ਸਿੰਘ ਅਜਨਾਲਾ ਨੇ ਸਪੱਸ਼ਟ ਰੂਪ ਵਿਚ ਲਿਖਿਆ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇਣ ਲਈ ਇਸ ਕਰਕੇ ਮਜਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਹੁਣ ਸਭ ਅੱਛਾ ਨਹੀਂ ਰਿਹਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...