July 31, 2026, 10:09 pm
----------- Advertisement -----------
HomeNewsLatest Newsਲੁਫਥਾਂਸਾ ਏਅਰਲਾਈਨਜ਼ ਦੇ ਕੰਪਿਊਟਰ ਸਿਸਟਮ 'ਚ ਖਰਾਬੀ, ਦਰਜਨਾਂ ਉਡਾਣਾਂ ਰੱਦ

ਲੁਫਥਾਂਸਾ ਏਅਰਲਾਈਨਜ਼ ਦੇ ਕੰਪਿਊਟਰ ਸਿਸਟਮ ‘ਚ ਖਰਾਬੀ, ਦਰਜਨਾਂ ਉਡਾਣਾਂ ਰੱਦ

Published on

----------- Advertisement -----------

ਜਰਮਨੀ ਦੀ ਲੁਫਥਾਂਸਾ ਏਅਰਲਾਈਨਜ਼ ਦੇ ਕੰਪਿਊਟਰ ਸਿਸਟਮ ‘ਚ ਬੁੱਧਵਾਰ ਨੂੰ ਵੱਡੀ ਤਕਨੀਕੀ ਖਰਾਬੀ ਆ ਗਈ। ਇਸ ਕਾਰਨ ਦਰਜਨਾਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਕੰਪਨੀ ਨੇ ਆਪਣੇ ਬਿਆਨ ‘ਚ ਕਿਹਾ- ਇਹ ਸਮੱਸਿਆ ਆਈਟੀ ਸਿਸਟਮ ਦੀ ਖਰਾਬੀ ਕਾਰਨ ਹੋਈ ਹੈ। ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਇਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ ਕਿ ਇਸ ਨੇ ਪੂਰੇ ਸਮੂਹ ਦੇ ਆਈਟੀ ਸਿਸਟਮ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ।
ਇਸ ਦੌਰਾਨ ਜਰਮਨੀ ਦੇ ਕਈ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ ਮਚ ਗਈ। ਹਜ਼ਾਰਾਂ ਯਾਤਰੀ ਚੈੱਕ ਇਨ ਕਰਨ ਦੀ ਉਡੀਕ ਕਰ ਰਹੇ ਹਨ। ਪਿਛਲੇ ਮਹੀਨੇ ਅਮਰੀਕਾ ‘ਚ ਵੀ ਅਜਿਹੀ ਹੀ ਸਮੱਸਿਆ ਸਾਹਮਣੇ ਆਈ ਸੀ ਅਤੇ ਇਸ ਕਾਰਨ ਹਜ਼ਾਰਾਂ ਉਡਾਣਾਂ ਨੂੰ ਰੱਦ ਕਰਨਾ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...