July 25, 2026, 7:04 am
----------- Advertisement -----------
HomeNewsLatest Newsਕਲਾਕਾਰ ਨੇ ਚੱਲਦੀ ਟਰੇਨ ਦੇ ਅੰਦਰ ਦਿਖਾਇਆ ਆਪਣੇ ਹੱਥਾਂ ਦਾ ਕਮਾਲ ਦਾ...

ਕਲਾਕਾਰ ਨੇ ਚੱਲਦੀ ਟਰੇਨ ਦੇ ਅੰਦਰ ਦਿਖਾਇਆ ਆਪਣੇ ਹੱਥਾਂ ਦਾ ਕਮਾਲ ਦਾ ਹੁਨਰ

Published on

----------- Advertisement -----------

ਸੋਸ਼ਲ ਮੀਡੀਆ ‘ਤੇ ਅਕਸਰ ਅਜਿਹੇ ਵੀਡੀਓਜ਼ ਦੇਖਣ ਨੂੰ ਮਿਲਦੇ ਹਨ ਜਿਸ ਨੂੰ ਦੇਖ ਕੇ ਯੂਜ਼ਰਸ ਦਾ ਦਿਲ ਪਿਘਲ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਵਾਇਰਲ ਹੋਇਆ ਹੈ, ਜਿਸ ਵਿੱਚ ਇੱਕ ਕਲਾਕਾਰ ਚੱਲਦੀ ਟਰੇਨ ਦੇ ਅੰਦਰ ਆਪਣੀ ਕਲਾ ਦਾ ਕਮਾਲ ਦਿਖਾ ਰਿਹਾ ਹੈ। ਵੀਡੀਓ ‘ਚ ਇੱਕ ਵਿਅਕਤੀ ਨੇ ਟ੍ਰੇਨ ‘ਚ ਸਫਰ ਕਰ ਰਹੀ ਮਾਂ ਦਾ ਸਕੈਚ ਬਣਾਇਆ।

ਕਲਾਕਾਰ ਨੇ ਟਿਕਟ ‘ਤੇ ਸਕੈਚ ਬਣਾਇਆ- ਫਿਲਹਾਲ ਵਾਇਰਲ ਵੀਡੀਓ ‘ਚ ਕਲਾਕਾਰ ਅਭਿਜੀਤ ਪੰਕਜਾਕਸ਼ੀ ਮਾਂ ਦਾ ਸਕੈਚ ਬਣਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਟਰੇਨ ‘ਚ ਸਫਰ ਕਰ ਰਹੀ ਇੱਕ ਔਰਤ ਸੀਟ ‘ਤੇ ਸੁੱਤੀ ਹੋਈ ਦਿਖਾਈ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਬੇਟੀ ਵੀ ਉਨ੍ਹਾਂ ਦੇ ਮੋਢੇ ‘ਤੇ ਸਿਰ ਰੱਖ ਕੇ ਸੌਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦੇ ਸਾਹਮਣੇ ਬੈਠਾ ਕਲਾਕਾਰ ਆਪਣੀ ਰੇਲ ਟਿਕਟ ‘ਤੇ ਮਾਂ ਦਾ ਸਕੈਚ ਬਣਾ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...