June 9, 2026, 12:23 am
----------- Advertisement -----------
HomeNewsLatest NewsOppo ਨੇ ਫੋਲਡੇਬਲ ਫੋਨ Oppo Find N2 Flip ਕੀਤਾ ਲਾਂਚ, ਜਾਣੋ ਇਸ...

Oppo ਨੇ ਫੋਲਡੇਬਲ ਫੋਨ Oppo Find N2 Flip ਕੀਤਾ ਲਾਂਚ, ਜਾਣੋ ਇਸ ਦੇ ਫੀਚਰਸ ਅਤੇ ਕੀਮਤ

Published on

----------- Advertisement -----------

Oppo ਨੇ ਆਪਣਾ ਨਵਾਂ ਫੋਲਡੇਬਲ ਫੋਨ Oppo Find N2 Flip ਗਲੋਬਲੀ ਲਾਂਚ ਕਰ ਦਿੱਤਾ ਹੈ। Oppo Find N2 Flip ਨੂੰ ਪਿਛਲੇ ਸਾਲ ਦਸੰਬਰ ‘ਚ ਚੀਨ ‘ਚ ਲਾਂਚ ਕੀਤਾ ਗਿਆ ਸੀ। Oppo Find N2 ਫਲਿੱਪ ਦੇ ਨਾਲ 120Hz ਰਿਫਰੈਸ਼ ਰੇਟ ਦੇ ਨਾਲ ਇੱਕ ਡਾਇਨਾਮਿਕ ਡਿਸਪਲੇਅ ਹੈ। ਇਸ ਤੋਂ ਇਲਾਵਾ ਫੋਨ ‘ਚ ਐਲੂਮੀਨੀਅਮ ਫਰੇਮ ਦੇ ਨਾਲ ਹੈਸਲਬਲਾਡ ਬ੍ਰਾਂਡਿੰਗ ਵਾਲਾ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਹੈ।
UK ਵਿੱਚ Oppo Find N2 Flip ਦੀ ਕੀਮਤ 849 ਪੌਂਡ ਯਾਨੀ ਲਗਭਗ 84,300 ਰੁਪਏ ਹੈ। ਫੋਨ ਨੂੰ 8 ਜੀਬੀ ਰੈਮ ਦੇ ਨਾਲ 256 ਜੀਬੀ ਸਟੋਰੇਜ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਇਸ ਨੂੰ ਐਸਟਰਲ ਬਲੈਕ ਤੋਂ ਇਲਾਵਾ ਮੂਨਲਾਈਟ ਪਰਪਲ ਕਲਰ ਵਿੱਚ ਵੀ ਖਰੀਦਿਆ ਜਾ ਸਕਦਾ ਹੈ। Oppo Find N2 Flip ਵਿੱਚ 6.8-ਇੰਚ ਦੀ LTPO AMOLED ਪ੍ਰਾਇਮਰੀ ਡਿਸਪਲੇ ਹੈ, ਜੋ ਕਿ 120 Hz ਰਿਫਰੈਸ਼ ਰੇਟ ਅਤੇ ਫੁੱਲ HD ਪਲੱਸ ਰੈਜ਼ੋਲਿਊਸ਼ਨ ਨਾਲ ਆਉਂਦਾ ਹੈ। ਡਿਸਪਲੇ ‘ਤੇ ਗੋਰਿਲਾ ਗਲਾਸ 5 ਦੀ ਸੁਰੱਖਿਆ ਹੈ ਅਤੇ ਡਿਸਪਲੇ ਦੀ ਬ੍ਰਾਈਟਨੈੱਸ 900 ਨਿਟਜ਼ ਹੈ।
ਇਸ ਵਿੱਚ 4300mAh ਦੀ ਬੈਟਰੀ ਹੈ ਜੋ 44W SuperVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ। Oppo Find N2 Flip ਵਿੱਚ ਡਿਊਲ ਕੈਮਰਾ ਸੈੱਟਅਪ ਉਪਲਬਧ ਹੈ, ਜਿਸ ਵਿੱਚ IMX890 ਸੈਂਸਰ ਵਾਲਾ 50-ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਹੈ। ਦੂਜਾ 8-ਮੈਗਾਪਿਕਸਲ ਦਾ ਅਲਟਰਾ-ਵਾਈਡ ਕੈਮਰਾ ਸੈਂਸਰ ਹੈ। ਫੋਨ ‘ਚ 32 ਮੈਗਾਪਿਕਸਲ ਦਾ ਸੈਲਫੀ ਕੈਮਰਾ ਮੌਜੂਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...