November 19, 2026, 4:21 pm
----------- Advertisement -----------
HomePunjabbusinessਗਾਂਜਾ ਪੀਣ ਵਾਲਿਆਂ ਲਈ ਨਿਕਲੀਆਂ ਨੌਕਰੀਆਂ, ਮਾਹਿਰਾਂ ਨੂੰ ਮਿਲੇਗੀ 88 ਲੱਖ ਰੁਪਏ...

ਗਾਂਜਾ ਪੀਣ ਵਾਲਿਆਂ ਲਈ ਨਿਕਲੀਆਂ ਨੌਕਰੀਆਂ, ਮਾਹਿਰਾਂ ਨੂੰ ਮਿਲੇਗੀ 88 ਲੱਖ ਰੁਪਏ ਤਨਖਾਹ

Published on

----------- Advertisement -----------

ਭਾਰਤ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਫੜੇ ਜਾਣ ‘ਤੇ ਸਜ਼ਾ ਵੀ ਹੁੰਦੀ ਹੈ ਅਤੇ ਅਪਰਾਧੀ ਨੂੰ ਜੇਲ੍ਹ ਵੀ ਜਾਣਾ ਪੈਂਦਾ ਹੈ। ਪਰ ਦੂਜੇ ਦੇਸ਼ਾਂ ਵਿੱਚ, ਕਈ ਅਜਿਹੇ ਨਸ਼ੇ ਹਨ ਜੋ ਕਿ ਕੋਈ ਅਪਰਾਧ ਨਹੀਂ ਹਨ ਇਸਨੂੰ ਇੱਕ ਕਾਨੂੰਨੀ ਨਸ਼ਾ ਮੰਨਿਆ ਜਾਂਦਾ ਹੈ। ਹਾਲ ਹੀ ਵਿੱਚ ਇੱਕ ਅਜਿਹਾ ਹੀ ਅਜੀਬ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਜਰਮਨ ਕੰਪਨੀ ਨੇ ਗਾਂਜਾ ਪੀਣ ਵਾਲਿਆਂ ਲਈ ਨੌਕਰੀਆਂ ਕੱਢੀਆਂ ਹਨ। ਇੰਨਾ ਹੀ ਨਹੀਂ ਕੰਪਨੀ ਇਸ ਨੌਕਰੀ ਲਈ ਮੋਟੀ ਤਨਖਾਹ ਵੀ ਦੇ ਰਹੀ ਹੈ। ਹਾਲਾਂਕਿ ਇਸ ਨੌਕਰੀ ਨੂੰ ‘ਮੋਸਟ ਇਨਟੌਕਸਿਕਟਿੰਗ ਜੌਬ’ ਕਿਹਾ ਜਾ ਰਿਹਾ ਹੈ। ਕੈਨਾਬਿਸ ਟੈਸਟਰ ਦੀ ਇਹ ਨੌਕਰੀ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਪ੍ਰਤੀ ਮਹੀਨਾ 88 ਲੱਖ ਰੁਪਏ ਤੱਕ ਦੀ ਤਨਖਾਹ ਮਿਲੇਗੀ। ਤਨਖਾਹ ਸੁਣ ਕੇ ਕੋਈ ਵੀ ਇਸ ਨੌਕਰੀ ਲਈ ਅਪਲਾਈ ਕਰਨਾ ਚਾਹੇਗਾ, ਪਰ ਇਸ ਅਹੁਦੇ ਲਈ ਹੋਰ ਵੀ ਕਈ ਸ਼ਰਤਾਂ ਹਨ।
ਦ ਸਨ ਦੀ ਰਿਪੋਰਟ ਮੁਤਾਬਕ ਕੰਪਨੀ ਇੱਕ ਕਰਮਚਾਰੀ ਦੀ ਭਾਲ ਕਰ ਰਹੀ ਹੈ ਜੋ ਆਪਣੇ ਉਤਪਾਦ ਨੂੰ ਸੁੰਘ ਸਕਦਾ ਹੋਵੇ, ਮਹਿਸੂਸ ਕਰ ਸਕਦਾ ਹੋਵੇ। ਕੰਪਨੀ ਆਪਣੇ ਵਾਧੇ ਲਈ ਚੰਗੀਆਂ ਚੀਜ਼ਾਂ ਵੇਚਣਾ ਚਾਹੁੰਦੀ ਹੈ ਤਾਂ ਜੋ ਇਸ ਦੇ ਗਾਹਕ ਵਧੇ ਅਤੇ ਇਸ ਕੰਮ ਲਈ ਉਹ ਸਹੀ ਵਿਅਕਤੀ ਦੀ ਤਲਾਸ਼ ਕਰ ਰਹੀ ਹੈ। ਕਰਮਚਾਰੀ ਨੂੰ ਸਮੱਗਰੀ ਦੀ ਗੁਣਵੱਤਾ ਦੀ ਵੀ ਜਾਂਚ ਕਰਨੀ ਪਵੇਗੀ। ਇਸ ਨੌਕਰੀ ਲਈ ਇੱਕ ਸ਼ਰਤ ਇਹ ਵੀ ਹੈ ਕਿ ਇਸ ਲਈ ਅਰਜ਼ੀ ਦੇਣ ਵਾਲਾ ਵਿਅਕਤੀ ਕੇਨਬਿਸ ਮਰੀਜ਼” ਹੋਣਾ ਚਾਹੀਦਾ ਹੈ। ਇੰਨਾ ਹੀ ਨਹੀਂ, ਜਰਮਨੀ ਵਿਚ ਕਾਨੂੰਨੀ ਤੌਰ ‘ਤੇ ਗਾਂਜਾ ਪੀਣ ਦਾ ਲਾਇਸੈਂਸ ਹੋਣਾ ਵੀ ਲਾਜ਼ਮੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...