April 22, 2026, 4:49 am
----------- Advertisement -----------
HomeNewsLatest Newsਬਾਗੇਸ਼ਵਰ ਧਾਮ ਪਹੁੰਚੇ ਬੀਜੇਪੀ ਸਾਂਸਦ ਮਨੋਜ ਤਿਵਾੜੀ,ਦਰਬਾਰ 'ਚ ਗਾਏ ਭੋਜਪੁਰੀ ਭਜਨ

ਬਾਗੇਸ਼ਵਰ ਧਾਮ ਪਹੁੰਚੇ ਬੀਜੇਪੀ ਸਾਂਸਦ ਮਨੋਜ ਤਿਵਾੜੀ,ਦਰਬਾਰ ‘ਚ ਗਾਏ ਭੋਜਪੁਰੀ ਭਜਨ

Published on

----------- Advertisement -----------

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਬਾਗੇਸ਼ਵਰ ਧਾਮ ਸਰਕਾਰ ਯਾਨੀ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਇਨ੍ਹੀਂ ਦਿਨੀਂ ਸੁਰਖੀਆਂ ‘ਚ ਬਣੇ ਹੋਏ ਹਨ। ਬਾਗੇਸ਼ਵਰ ਧਾਮ ‘ਚ ਇਨ੍ਹੀਂ ਦਿਨੀਂ ਧਾਰਮਿਕ ਮਹਾਕੁੰਭ ਚੱਲ ਰਿਹਾ ਹੈ, ਜਿਸ ‘ਚ ਹਿੱਸਾ ਲੈਣ ਲਈ ਭਾਜਪਾ ਸੰਸਦ ਮਨੋਜ ਤਿਵਾਰੀ ਵੀਰਵਾਰ ਨੂੰ ਬਾਗੇਸ਼ਵਰ ਧਾਮ ਪਹੁੰਚੇ ਅਤੇ ਪੰਡਿਤ ਸ਼ਾਸਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦਰਬਾਰ ‘ਚ ਭੋਜਪੁਰੀ ਭਜਨ ਵੀ ਗਾਇਆ।
ਮਹਾਕੁੰਭ ‘ਚ ਪਹੁੰਚੇ ਮਨੋਜ ਤਿਵਾਰੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਉਹ ਦਰਬਾਰ ਦੇ ਮੰਚ ‘ਤੇ ਭਜਨ ਗਾਉਂਦੇ ਨਜ਼ਰ ਆ ਰਹੇ ਹਨ, ਉਥੇ ਹੀ ਸ਼ਰਧਾਲੂ ਭੋਜਪੁਰੀ ਭਜਨ ਦੀ ਧੁਨ ‘ਤੇ ਨੱਚਦੇ ਵੀ ਨਜ਼ਰ ਆ ਰਹੇ ਹਨ। ਮਨੋਜ ਤਿਵਾੜੀ ਦੇ ਨਾਲ ਭਜਨ ਗਾਇਕ ਅਨੂਪ ਜਲੋਟਾ ਵੀ ਬਾਗੇਸ਼ਵਰ ਧਾਮ ਪਹੁੰਚੇ। ਅਨੂਪ ਜਲੋਟਾ ਨੇ ਵੀ ਆਪਣੇ ਭਜਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਗੇਸ਼ਵਰ ਧਾਮ ਦੇ ਕਥਾਵਾਚਕ ਧੀਰੇਂਦਰ ਸ਼ਾਸਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...