June 29, 2026, 4:13 am
----------- Advertisement -----------
HomeNewsLatest Newsਚੰਡੀਗੜ੍ਹ 'ਚ ਨਹੀਂ ਚੱਲਣਗੇ ਪੈਟਰੋਲ ਵਾਲੇ ਦੋ ਪਹੀਆ ਵਾਹਨ, ਜਾਣੋ ਕਾਰਨ

ਚੰਡੀਗੜ੍ਹ ‘ਚ ਨਹੀਂ ਚੱਲਣਗੇ ਪੈਟਰੋਲ ਵਾਲੇ ਦੋ ਪਹੀਆ ਵਾਹਨ, ਜਾਣੋ ਕਾਰਨ

Published on

----------- Advertisement -----------

ਇਨ੍ਹੀਂ ਦਿਨੀਂ ਚੰਡੀਗੜ੍ਹ ‘ਚ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਆਉਣ ਵਾਲੇ ਸਮੇਂ ‘ਚ ਸ਼ਹਿਰ ‘ਚ ਪੈਟਰੋਲ ‘ਤੇ ਚੱਲਣ ਵਾਲੇ ਦੋਪਹੀਆ ਵਾਹਨ ਨਹੀਂ ਚੱਲਣਗੇ? ਅਜਿਹਾ ਇਸ ਲਈ ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਦੇ ਜਾਰੀ ਹੋਣ ਤੋਂ ਬਾਅਦ ਲੋਕਾਂ ਅਤੇ ਵਾਹਨ ਡੀਲਰਾਂ ਵਿੱਚ ਸਹਿਮਤੀ ਬਣ ਗਈ ਹੈ। ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਦੀ ਇਲੈਕਟ੍ਰਿਕ ਵਹੀਕਲ ਪਾਲਿਸੀ, 2022 ਅਤੇ ਆਰਐਲਏ ਚੰਡੀਗੜ੍ਹ ਨੇ ਹਾਲ ਹੀ ਵਿੱਚ ਗੈਰ-ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਸੀ। ਹੁਣ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।

ਏਬੀਪੀ ਸਾਂਝ ਮੁਤਾਬਕ ਇਹ ਚੁਣੌਤੀ ਚੰਡੀਗੜ੍ਹ ਦੇ ਆਟੋਮੋਬਾਈਲ ਡੀਲਰਾਂ ਦੀ ਨੁਮਾਇੰਦਗੀ ਕਰਨ ਵਾਲੀ ਫੈਡਰੇਸ਼ਨ ਆਫ ਆਟੋਮੋਬਾਈਲ ਡੀਲਰ ਆਫ ਇੰਡੀਆ ਵੱਲੋਂ ਦਿੱਤੀ ਗਈ ਹੈ। ਉਸ ਨੇ ਚੰਡੀਗੜ੍ਹ ਦੀ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਸੀਨੀਅਰ ਵਕੀਲਾਂ ਅਮਿਤ ਝਾਂਜੀ, ਗੁਰਪ੍ਰਤਾਪ ਸਿੰਘ ਭੁੱਲਰ, ਨਿਕਿਤਾ ਗਰਗ ਅਤੇ ਸਚਿਨ ਸਿੰਗਲਾ ਵੱਲੋਂ ਦਾਇਰ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...