August 17, 2026, 9:15 pm
----------- Advertisement -----------
HomeNewsAutomobilesVVIP ਨੰਬਰ ਲਈ ਲਗਾਈ 1.12 ਕਰੋੜ ਦੀ ਬੋਲੀ, 70 ਹਜ਼ਾਰ ਦੀ ਸਕੂਟੀ...

VVIP ਨੰਬਰ ਲਈ ਲਗਾਈ 1.12 ਕਰੋੜ ਦੀ ਬੋਲੀ, 70 ਹਜ਼ਾਰ ਦੀ ਸਕੂਟੀ ਲਈ ਮੰਗਿਆ HP99-9999 ਨੰਬਰ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ ਵੀਵੀਆਈਪੀ ਨੰਬਰ ਵਾਲੀ 70,000 ਰੁਪਏ ਦੀ ਸਕੂਟੀ ਲਈ 1.12 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਹੈ। HP99-9999 ਨੰਬਰ ਦੀ ਇੰਨੀ ਉੱਚੀ ਬੋਲੀ ਪਹਿਲੀ ਵਾਰ ਲੱਗੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਬਿਨੈਕਾਰ ਕੌਣ ਹੈ। ਹਾਲਾਂਕਿ ਬੋਲੀ ਅਜੇ ਤੈਅ ਹੋਣੀ ਬਾਕੀ ਹੈ ਪਰ ਇਕ ਵਾਹਨ ਦੇ ਨੰਬਰ ਲਈ ਕਰੋੜਾਂ ਦੀ ਬੋਲੀ ਲਗਾਉਣ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇੰਨੇ ਪੈਸਿਆਂ ਦੀ ਬੋਲੀ ਤੋਂ ਪ੍ਰਸ਼ਾਸਨ ਦੇ ਅਧਿਕਾਰੀ ਵੀ ਹੈਰਾਨ ਹਨ।
ਐਸਡੀਐਮ ਕੋਟਖਾਈ ਚੇਤਨਾ ਖਡਵਾਲ ਦਾ ਕਹਿਣਾ ਹੈ ਕਿ ਆਨਲਾਈਨ ਪੋਰਟਲ ਨਹੀਂ ਖੁੱਲ੍ਹ ਰਿਹਾ ਹੈ। ਅਜਿਹੇ ‘ਚ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇੰਨੀ ਬੋਲੀ ਲਗਾਉਣ ਵਾਲਾ ਕੌਣ ਹੈ। ਟਰਾਂਸਪੋਰਟ ਵਿਭਾਗ ਦਾ ਇਹ ਆਨਲਾਈਨ ਪੋਰਟਲ ਸ਼ੁੱਕਰਵਾਰ ਸ਼ਾਮ 5 ਵਜੇ ਬੰਦ ਹੋ ਜਾਵੇਗਾ। ਆਰਐਲਏ ਕੋਟਖਾਈ ਵਿੱਚ ਹੁਣ ਤੱਕ ਕੁੱਲ 26 ਲੋਕਾਂ ਨੇ ਇਸ ਨੰਬਰ ਲਈ ਅਪਲਾਈ ਕੀਤਾ ਹੈ। ਨੰਬਰ ਲੈਣ ਲਈ ਰਾਖਵਾਂ ਇਨਾਮ ਇੱਕ ਹਜ਼ਾਰ ਰੁਪਏ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...