November 8, 2026, 12:46 pm
----------- Advertisement -----------
HomeNewsLatest Newsਐਲੋਨ ਮਸਕ ਨੇ ਭਾਰਤ 'ਚ 3 ਟਵਿੱਟਰ ਦਫਤਰਾਂ 'ਚੋਂ 2 ਕੀਤੇ ਬੰਦ

ਐਲੋਨ ਮਸਕ ਨੇ ਭਾਰਤ ‘ਚ 3 ਟਵਿੱਟਰ ਦਫਤਰਾਂ ‘ਚੋਂ 2 ਕੀਤੇ ਬੰਦ

Published on

----------- Advertisement -----------

ਐਲੋਨ ਮਸਕ ਨੇ ਭਾਰਤ ਵਿੱਚ ਆਪਣੇ ਤਿੰਨ ਟਵਿੱਟਰ ਦਫਤਰਾਂ ਵਿੱਚੋਂ ਦੋ ਬੰਦ ਕਰ ਦਿੱਤੇ ਹਨ। ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਸਭ ਤੋਂ ਪਹਿਲਾਂ ਨਵੰਬਰ 2022 ਵਿੱਚ ਵੱਡੀ ਤਕਨੀਕੀ ਕੰਪਨੀ ਟਵਿਟਰ ਨੇ 3,800 ਕਰਮਚਾਰੀਆਂ ਨੂੰ ਕੱਢਣ ਦਾ ਐਲਾਨ ਕੀਤਾ ਸੀ। ਇਹ ਅੰਕੜਾ ਟਵਿੱਟਰ ‘ਤੇ ਕੰਮ ਕਰਨ ਵਾਲੇ ਕੁੱਲ ਕਰਮਚਾਰੀਆਂ ਦਾ 50% ਸੀ। ਕੁਝ ਦਿਨਾਂ ਬਾਅਦ, ਐਲੋਨ ਮਸਕ ਨੇ 4,500 ਠੇਕਾ ਅਧਾਰਤ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ ਤੇ ਹੁਣ ਮਸਕ ਨੇ ਭਾਰਤ ਵਿੱਚ ਆਪਣੇ ਤਿੰਨ ਟਵਿੱਟਰ ਦਫਤਰਾਂ ਵਿੱਚੋਂ ਦੋ ਬੰਦ ਕਰ ਦਿੱਤੇ ਹਨ।।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...