September 10, 2026, 4:11 pm
----------- Advertisement -----------
HomeNewsEntertainmentਅਮਿਤਾਭ ਬੱਚਨ ਤੋਂ ਲੈ ਕੇ ਕੰਗਨਾ ਰਣੌਤ ਤੱਕ ਇਹਨਾਂ ਬਾਲੀਵੁੱਡ ਸਿਤਾਰਿਆਂ ਨੇ...

ਅਮਿਤਾਭ ਬੱਚਨ ਤੋਂ ਲੈ ਕੇ ਕੰਗਨਾ ਰਣੌਤ ਤੱਕ ਇਹਨਾਂ ਬਾਲੀਵੁੱਡ ਸਿਤਾਰਿਆਂ ਨੇ ਦਿੱਤੀ ਮਹਾਸ਼ਿਵਰਾਤਰੀ ਦੀ ਵਧਾਈ

Published on

----------- Advertisement -----------

ਅੱਜ ਪੂਰਾ ਦੇਸ਼ ਮਹਾਸ਼ਿਵਰਾਤਰੀ ਦੇ ਰੰਗਾਂ ‘ਚ ਰੰਗਿਆ ਨਜ਼ਰ ਆ ਰਿਹਾ ਹੈ। ਭਗਵਾਨ ਸ਼ਿਵ ਦੀ ਪੂਜਾ ਕਰਦੇ ਹੋਏ ਨਾ ਸਿਰਫ ਆਮ ਲੋਕ ਸਗੋਂ ਬਾਲੀਵੁੱਡ ਸਿਤਾਰੇ ਵੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਅਮਿਤਾਭ ਬੱਚਨ ਤੋਂ ਲੈ ਕੇ ਕੰਗਨਾ ਰਣੌਤ ਨੇ ਆਪਣੇ ਚਹੇਤਿਆਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਮਹਾਦੇਵ ਲਈ ਖਾਸ ਪੋਸਟ ਸ਼ੇਅਰ ਕੀਤੀਆਂ ਹਨ। ਅਮਿਤਾਭ ਬੱਚਨ ਨੇ ਦਰਸ਼ਕਾਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਹਰ ਹਰ ਮਹਾਦੇਵ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ‘ਪ੍ਰੋਜੈਕਟ ਕੇ’ ਦਾ ਪੋਸਟਰ ਸ਼ੇਅਰ ਕਰਦੇ ਹੋਏ ਆਪਣੇ ਟਵੀਟ ‘ਚ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...