November 10, 2026, 7:54 am
----------- Advertisement -----------
HomeNewsLatest Newsਬੰਦੀ ਸਿੰਘਾਂ ਦੀ ਰਿਹਾਈ ਦੀ ਹਿਮਾਇਤ 'ਚ ਸੁਖਬੀਰ ਬਾਦਲ ਨੇ ਫ਼ਾਰਮ 'ਤੇ...

ਬੰਦੀ ਸਿੰਘਾਂ ਦੀ ਰਿਹਾਈ ਦੀ ਹਿਮਾਇਤ ‘ਚ ਸੁਖਬੀਰ ਬਾਦਲ ਨੇ ਫ਼ਾਰਮ ‘ਤੇ ਕੀਤੇ ਦਸਤਖ਼ਤ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ’ਚ ਹਿੱਸਾ ਲਿਆ। ਉਨ੍ਹਾਂ ਅੱਜ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਤਿਆਰ ਕੀਤੇ ਫ਼ਾਰਮ ’ਤੇ ਦਸਤਖ਼ਤ ਕੀਤੇ
ਇਸ ਮੌਕੇ ਉਨ੍ਹਾਂ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾ ਕਰਨ ਲਈ ਅਪੀਲ ਕੀਤੀ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਅਹੁਦੇਦਾਰ ਸਾਹਿਬਾਨਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜਿੰਮੇਵਾਰੀਆਂ ਸੌਂਪੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...