July 27, 2026, 3:47 am
----------- Advertisement -----------
HomeNewsLatest NewsGST ਕੌਂਸਲ ਮੀਟਿੰਗ: ਪੈਨਸਿਲਾਂ ਅਤੇ ਸ਼ਾਰਪਨਰਾਂ 'ਤੇ ਜੀਐਸਟੀ ਦਰਾਂ 'ਚ ਕਟੌਤੀ, ਪੜ੍ਹੋ...

GST ਕੌਂਸਲ ਮੀਟਿੰਗ: ਪੈਨਸਿਲਾਂ ਅਤੇ ਸ਼ਾਰਪਨਰਾਂ ‘ਤੇ ਜੀਐਸਟੀ ਦਰਾਂ ‘ਚ ਕਟੌਤੀ, ਪੜ੍ਹੋ ਹੋਰ ਕੀ-ਕੀ ਹੋਏ ਐਲਾਨ

Published on

----------- Advertisement -----------

ਜੀਐਸਟੀ ਕੌਂਸਲ ਦੀ 49ਵੀਂ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿਖੇ ਹੋਈ। ਇਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਿਰਕਤ ਕੀਤੀ। ਗੁਡਸ ਐਂਡ ਸਰਵਿਸ ਟੈਕਸ (ਜੀਐਸਟੀ) ਕੌਂਸਲ ਦੀ ਮੀਟਿੰਗ ਵਿੱਚ ਰਾਜਾਂ ਨੂੰ ਜੀਐਸਟੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਜੂਨ ਲਈ ਸੂਬਿਆਂ ਨੂੰ ਕੁੱਲ 16,982 ਕਰੋੜ ਰੁਪਏ ਅਲਾਟ ਕਰਨ ਦਾ ਫੈਸਲਾ ਲਿਆ ਗਿਆ।
ਸ਼ਨੀਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਪ੍ਰੀਸ਼ਦ ਦੀ 49ਵੀਂ ਮੀਟਿੰਗ ‘ਚ ਪੈਨਸਿਲਾਂ ਅਤੇ ਸ਼ਾਰਪਨਰਾਂ ‘ਤੇ ਜੀਐਸਟੀ ਦਰਾਂ ਘਟਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਪੈਨਸਿਲਾਂ ਅਤੇ ਸ਼ਾਰਪਨਰਾਂ ‘ਤੇ ਜੀਐਸਟੀ ਦਰਾਂ 18% ਤੋਂ ਘਟਾ ਕੇ 12% ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਖੁੱਲ੍ਹੇ ਤਰਲ ਗੁੜ ‘ਤੇ ਜੀਐੱਸਟੀ ਨੂੰ 18 ਫ਼ੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ। ਭਾਵ ਇਸ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਦੇ ਨਾਲ ਹੀ, ਪੈਕ ਕੀਤੇ ਤਰਲ ਗੁੜ ‘ਤੇ ਜੀਐਸਟੀ ਦੀ ਦਰ 18% ਤੋਂ ਘਟਾ ਕੇ 5% ਕਰ ਦਿੱਤੀ ਗਈ ਹੈ। ਪੈਨਸਿਲਾਂ ਅਤੇ ਸ਼ਾਰਪਨਰਾਂ ‘ਤੇ ਜੀਐਸਟੀ ਦਰਾਂ 18% ਤੋਂ ਘਟਾ ਕੇ 12% ਕਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...