September 19, 2026, 12:02 am
----------- Advertisement -----------
HomeNewsBreaking Newsਜਿਨ੍ਹਾਂ ਲਈ ਭਿੜੇ ਸਿੱਧੂ-ਚੰਨੀ, ਦੋਵੇਂ ਪੈਨਲ ਤੋਂ ਹੋਏ ਬਾਹਰ, ਇਹ ਹੋ ਸਕਦੇ...

ਜਿਨ੍ਹਾਂ ਲਈ ਭਿੜੇ ਸਿੱਧੂ-ਚੰਨੀ, ਦੋਵੇਂ ਪੈਨਲ ਤੋਂ ਹੋਏ ਬਾਹਰ, ਇਹ ਹੋ ਸਕਦੇ ਹਨ ਨਵੇਂ DGP!

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਨਵੇਂ ਡੀਜੀਪੀ ਦੀ ਨਿਯੁਕਤੀ ‘ਤੇ ਅੱਜ (ਬੁੱਧਵਾਰ) ਫੈਸਲਾ ਹੋ ਸਕਦਾ ਹੈ। ਇਸ ਸਬੰਧੀ ਯੂਪੀਐਸਸੀ ਨੇ ਪੰਜਾਬ ਸਰਕਾਰ ਨੂੰ ਇੱਕ ਪੈਨਲ ਭੇਜਿਆ ਹੈ। ਤੁਹਾਨੂੰ ਦੱਸ ਦਈਏ ਕਿ ਯੂਪੀਐੱਸਸੀ ਵਲੋਂ ਡੀਜੀਪੀ ਦੀ ਕੱਟ ਆਫ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀਜੀਪੀ ਸਿਧਾਰਥ ਚੱਟੋਪਾਧਿਆਏ ਡੀਜੀਪੀ ਦੀ ਰੇਸ ਤੋਂ ਬਾਹਰ ਹੋ ਗਏ ਹਨ। ਵੀਕੇ ਭਾਵਰਾ ਪੰਜਾਬ ਦੇ ਨਵੇਂ ਡੀਜੀਪੀ ਬਣ ਸਕਦੇ ਹਨ। ਉਹ 2019 ਵਿੱਚ ਏਡੀਜੀਪੀ ਵਜੋਂ ਪੰਜਾਬ ਵਿੱਚ ਚੋਣਾਂ ਵੀ ਕਰ ਚੁੱਕੇ ਹਨ।

ਤੁਹਾਨੂੰ ਦੱਸ ਦਈਏ ਕਿ ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ, ਦੂਜੇ ਨੰਬਰ ’ਤੇ ਵੀਰੇਸ਼ ਕੁਮਾਰ ਭਾਵਡ਼ਾ ਤੇ ਤੀਜੇ ਨੰਬਰ ’ਤੇ 1988 ਬੈਚ ਦੇ ਪ੍ਰਬੋਧ ਕੁਮਾਰ ਦਾ ਨਾਂਅ ਹੈ। ਹਾਲਾਂਕਿ ਸਰਕਾਰ ’ਚ ਉਨ੍ਹਾਂ ਨੂੰ ਹਟਾਉਣ ਤੇ ਉਨ੍ਹਾਂ ਦੀ ਥਾਂ ਵੀਕੇ ਭਾਵਡ਼ਾ ਨੂੰ ਨਵਾਂ ਡੀਜੀਪੀ ਲਗਾਉਣ ’ਤੇ ਭੰਬਲਭੂਸਾ ਬਰਕਰਾਰ ਹੈ। ਜੇਕਰ UPSC 5 ਅਕਤੂਬਰ ਤੋਂ ਪੈਨਲ ਤਿਆਰ ਕਰਦਾ ਹੈ, ਤਾਂ ਤਿੰਨ ਸੀਨੀਅਰ ਅਫਸਰਾਂ ਦੇ ਨਾਂ ਵੀਕੇ ਭਾਵਰਾ, ਦਿਨਕਰ ਗੁਪਤਾ ਅਤੇ ਪ੍ਰਬੋਧ ਕੁਮਾਰ ਹਨ। ਹਾਲਾਂਕਿ, ਦਿਨਕਰ ਅਤੇ ਪ੍ਰਬੋਧ ਕੇਂਦਰ ਵਿੱਚ ਡੈਪੂਟੇਸ਼ਨ ‘ਤੇ ਜਾ ਰਹੇ ਹਨ। ਅਜਿਹੇ ‘ਚ ਭਵਰਾ ਹੀ ਦਾਅਵੇਦਾਰ ਹੋਣਗੇ ਅਤੇ ਸੰਭਵ ਹੈ ਕਿ ਉਨ੍ਹਾਂ ਦੀ ਅਗਵਾਈ ‘ਚ ਪੰਜਾਬ ਪੁਲਸ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਸੁਰੱਖਿਆ ਦੇ ਪ੍ਰਬੰਧ ਸੰਭਾਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...