June 19, 2026, 5:34 am
----------- Advertisement -----------
HomeNewsBreaking Newsਮੋਦੀ ਦੀ ਪੰਜਾਬ ਆਮਦ ਤੋਂ ਪਹਿਲਾਂ ਹੀ ਫਿਰੋਜ਼ਪੁਰ ਕਿਲ੍ਹੇ 'ਚ ਤਬਦੀਲ

ਮੋਦੀ ਦੀ ਪੰਜਾਬ ਆਮਦ ਤੋਂ ਪਹਿਲਾਂ ਹੀ ਫਿਰੋਜ਼ਪੁਰ ਕਿਲ੍ਹੇ ‘ਚ ਤਬਦੀਲ

Published on

----------- Advertisement -----------

ਫਿਰੋਜ਼ਪੁਰ, 5 ਜਨਵਰੀ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ 5 ਜਨਵਰੀ ਬੁੱਧਵਾਰ ਨੂੰ ਪਹਿਲੀ ਵਾਰ ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦਈਏ ਕਿ ਮੋਦੀ ਦੀ ਰੈਲੀ ਨਾਲ ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ।

ਪਰ ਮੋਦੀ ਦੀ ਪੰਜਾਬ ਆਮਦ ਤੋਂ ਪਹਿਲਾਂ ਹੀ ਫਿਰੋਜ਼ਪੁਰ ਨੂੰ ਸੁਰੱਖਿਆ ਦੇ ਲਿਹਾਜ ਨਾਲ ਕਿਲ੍ਹੇ ਚ ਤਬਦੀਲ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਹੀ ਨਹੀਂ ਫਿਰੋਜ਼ਪੁਰ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਵੀ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ।

ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਜੀ ਨਾਗੇਸ਼ਵਰ ਰਾਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੁੱਧਵਾਰ ਨੂੰ ਫਿਰੋਜ਼ਪੁਰ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹੇ ਵਿੱਚ ਕਰੀਬ 10,000 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਐਨਐਸਜੀ, ਫੌਜ ਅਤੇ ਐਸਐਸਬੀ ਨਾਲ ਤਾਲਮੇਲ ਕਰਕੇ ਕੰਮ ਕਰ ਰਹੀ ਹੈ। ਡਰੋਨ ਵਿਰੋਧੀ ਟੀਮ ਵੀ ਤਾਇਨਾਤ ਕੀਤੀ ਗਈ ਹੈ।

ਅਜਿਹੇ ‘ਚ ਕਿਸਾਨ ਜਥੇਬੰਦੀਆਂ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਲਈ ਕਮੇਟੀ ਨਹੀਂ ਬਣੀ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...