ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪਹੁੰਚ ਕੇ ਬੁੱਢੇ ਨਾਲੇ ਦੇ ਨਵੀਨੀਕਰਨ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਨੂੰ 315 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਸਮਾਗਮ ਵਿੱਚ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਸਾਫ਼ ਰੱਖਣਾ ਸਾਡੀ ਜ਼ਿੰਮੇਵਾਰੀ ਹੈ।
----------- Advertisement -----------
ਮੁੱਖ ਮੰਤਰੀ ਮਾਨ ਨੇ ਲੁਧਿਆਣਾ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ
Published on
----------- Advertisement -----------












