June 10, 2026, 5:52 pm
----------- Advertisement -----------
HomeNewsCoronavirusਪੰਜਾਬ ’ਚ ਕੋਰੋਨਾ Blast: ਕਈ ਮਹੀਨਿਆਂ ਬਾਅਦ 1000 ਤੋਂ ਜ਼ਿਆਦਾ ਕੇਸ

ਪੰਜਾਬ ’ਚ ਕੋਰੋਨਾ Blast: ਕਈ ਮਹੀਨਿਆਂ ਬਾਅਦ 1000 ਤੋਂ ਜ਼ਿਆਦਾ ਕੇਸ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਨਾਲ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਕਈ ਦਿਨਾਂ ਦੀ ਰਾਹਤ ਤੋਂ ਬਾਅਦ ਇਕਦਮ ਮਾਮਲਿਆਂ ‘ਚ ਵਾਧਾ ਹੋਇਆ ਹੈ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਪਹਿਲੀ ਵਾਰੀ ਸੂਬੇ ’ਚ ਕੋਰੋਨਾ ਦੇ 1027 ਨਵੇਂ ਕੇਸ ਮਿਲੇ ਹਨ ਤੇ 2 ਲੋਕਾਂ ਦੀਆਂ ਮੌਤ ਵੀ ਹੋਈ ਹੈ। ਸੂਬੇ ’ਚ ਪਾਜ਼ੇਟਿਵਿਟੀ ਦਰ 6.49 ਫ਼ੀਸਦੀ ਹੋ ਗਈ ਹੈ। ਪਟਿਆਲੇ ’ਚ ਸਭ ਤੋਂ ਜ਼ਿਆਦਾ 366, ਮੋਹਾਲੀ ’ਚ 149, ਲੁਧਿਆਣੇ ’ਚ 103, ਪਠਾਨਕੋਟ ’ਚ 88 ਤੇ ਜਲੰਧਰ ’ਚ 85 ਕੇਸ ਮਿਲੇ।

ਦੋ ਦਿਨਾਂ ’ਚ 122 ਡਾਕਟਰ ਤੇ ਮੈਡੀਕਲ ਵਿਦਿਆਰਥੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉੱਥੇ ਲੁਧਿਆਣਾ ’ਚ ਵੀ ਚਾਰ ਡਾਕਟਰ ਤੇ 41 ਨਰਸਿੰਗ ਵਿਦਿਆਰਥਣਾਂ ਪਾਜ਼ੇਟਿਵ ਆਈਆਂ। ਕੋਵਿਡ ਨੂੰ ਲੈ ਕੇ ਸਿਹਤ ਵਿਭਾਗ ਦੇ ਨੋਡਲ ਅਧਿਕਾਰੀ ਡਾ. ਰਾਜੇਸ਼ ਭਾਸਕਰ ਨੇ ਕਿਹਾ ਕਿ ਬੁੱਧਵਾਰ ਤੋਂ ਪਟਿਆਲਾ ’ਚ ਜਿਨੋਮ ਸੀਕੁਐਂਸਿੰਗ ਟੈਸਟ ਸ਼ੁਰੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...