August 28, 2026, 5:58 am
----------- Advertisement -----------
HomePunjabbusinessਐਮ.ਪੀ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਜਾਣੋ ਇਸ ਨਾਲ ਸ਼ਰਾਬ...

ਐਮ.ਪੀ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਜਾਣੋ ਇਸ ਨਾਲ ਸ਼ਰਾਬ ਪੀਣ ਅਤੇ ਵੇਚਣ ਵਾਲਿਆਂ ਲਈ ਕੀ ਬਦਲੇਗਾ?

Published on

----------- Advertisement -----------

ਮੱਧ ਪ੍ਰਦੇਸ਼ ‘ਚ 2023-24 ਲਈ ਨਵੀਂ ਸ਼ਰਾਬ ਨੀਤੀ ਨੂੰ ਐਤਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਵਾਲੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਸੂਬੇ ਦੇ ਸਾਰੇ ਅਹਾਤੇ ਅਤੇ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦੀ ਗਿਣਤੀ 2611 ਦੇ ਕਰੀਬ ਹੈ। ਨਵੀਂ ਸ਼ਰਾਬ ਨੀਤੀ 1 ਅਪ੍ਰੈਲ 2023 ਤੋਂ ਲਾਗੂ ਹੋਵੇਗੀ। ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਐਤਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਲੋਕ ਘੱਟੋ ਤੋਂ ਘੱਟ ਸ਼ਰਾਬ ਪੀਣ।
ਨਵੀਂ ਸ਼ਰਾਬ ਨੀਤੀ ਨਾਲ ਹੋਣ ਵਾਲੇ ਬਦਲਾਅ-

  • ਸ਼ਰਾਬ ਪੀਣ ਵਾਲਿਆਂ ਨੂੰ ਹੁਣ ਦੁਕਾਨਾਂ ‘ਤੇ ‘ਬੈਠਣ ਅਤੇ ਪੀਣ ਦਾ ਵਧੀਆ ਪ੍ਰਬੰਧ’ ਨਹੀਂ ਮਿਲੇਗਾ। ਸ਼ਰਾਬ ਪੀਣ ਵਾਲੇ ਦੁਕਾਨ ਤੋਂ ਸ਼ਰਾਬ ਖਰੀਦ ਸਕਦੇ ਹਨ, ਪਰ ਉੱਥੇ ਬੈਠ ਕੇ ਨਹੀਂ ਪੀ ਸਕਦੇ
  • ਸਰਕਾਰ ਨੇ ਸਾਰੇ ਅਹਾਤੇ ਅਤੇ ਦੁਕਾਨਾਂ-ਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹੁਣ ਤੱਕ ਸ਼ਰਾਬ ਦੀਆਂ ਦੁਕਾਨਾਂ ਦੇ ਕੋਲ ਹੀ ਅਹਾਤੇ ਬਣਾਏ ਜਾਂਦੇ ਸਨ, ਜਿੱਥੇ ਲੋਕ ਬੈਠ ਕੇ ਸ਼ਰਾਬ ਪੀ ਸਕਦੇ ਸਨ।
  • ਨਵੀਂ ਆਬਕਾਰੀ ਨੀਤੀ ‘ਚ ਸ਼ਰਾਬ ਵੇਚਣ ਵਾਲਿਆਂ ‘ਤੇ ਵੀ ਸਖ਼ਤੀ ਕੀਤੀ ਗਈ ਹੈ। ਸ਼ਰਾਬ ਦੀਆਂ ਦੁਕਾਨਾਂ, ਧਾਰਮਿਕ, ਲੜਕੀਆਂ ਦੇ ਹੋਸਟਲ ਅਤੇ ਸਕੂਲ-ਕਾਲਜ ਵਰਗੀਆਂ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਤੋਂ ਬਾਹਰ ਹੋਣਗੀਆਂ ।
  • ਸਰਕਾਰ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਨਵੀਂ ਆਬਕਾਰੀ ਨੀਤੀ ਅਨੁਸਾਰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਲਾਇਸੈਂਸ ਮੁਅੱਤਲ ਕਰਨ ਦੇ ਨਾਲ-ਨਾਲ ਸਖ਼ਤ ਸਜ਼ਾ ਵੀ ਹੋਵੇਗੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...