August 13, 2026, 7:05 pm
----------- Advertisement -----------
HomeNewsLatest Newsਅੱਜ ਦੁਨੀਆ ਭਰ 'ਚ ਮਨਾਇਆ ਜਾ ਰਿਹੈ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ, ਜਾਣੋ...

ਅੱਜ ਦੁਨੀਆ ਭਰ ‘ਚ ਮਨਾਇਆ ਜਾ ਰਿਹੈ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ, ਜਾਣੋ ਇਸਦਾ ਇਤਿਹਾਸ, ਮਹੱਤਵ ਅਤੇ ਥੀਮ

Published on

----------- Advertisement -----------

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਹਰ ਸਾਲ 21 ਫਰਵਰੀ ਨੂੰ ਵਿਸ਼ਵ ਵਿੱਚ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਬਹੁਤ ਸਾਰੀਆਂ ਮਾਤ ਭਾਸ਼ਾਵਾਂ ਪ੍ਰਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਅੱਜ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆ ਭਰ ਵਿੱਚ, ਭਾਸ਼ਾ ਇੱਕ ਅਜਿਹਾ ਸਾਧਨ ਹੈ ਜੋ ਲੋਕਾਂ ਨੂੰ ਇੱਕ ਦੂਜੇ ਨਾਲ ਜੋੜਦਾ ਹੈ ਅਤੇ ਉਹਨਾਂ ਦੇ ਸੱਭਿਆਚਾਰ ਨੂੰ ਦਰਸਾਉਂਦਾ ਹੈ।

ਦੱਸ ਦਈਏ ਕਿ 1961 ਦੀ ਜਨਗਣਨਾ ਅਨੁਸਾਰ ਭਾਰਤ ਵਿੱਚ 1652 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਭਾਰਤ ਵਿੱਚ ਹੀ 122 ਅਜਿਹੀਆਂ ਭਾਸ਼ਾਵਾਂ ਹਨ, ਜਿਨ੍ਹਾਂ ਦੇ ਬੋਲਣ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਹੈ। ਇੱਥੇ 29 ਭਾਸ਼ਾਵਾਂ ਹਨ ਅਜਿਹੀਆਂ ਹਨ ਜੋ 10 ਲੱਖ ਲੋਕ ਬੋਲਦੇ ਹਨ। ਜ਼ਿਆਦਾਤਰ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਹਿੰਦੀ, ਅੰਗਰੇਜ਼ੀ, ਬੰਗਾਲੀ, ਪੰਜਾਬੀ, ਅਰਬੀ, ਜਾਪਾਨੀ, ਰੂਸੀ,ਅਤੇ ਸਪੈਨਿਸ਼ ਹਨ।
ਜੇਕਰ ਇਸ ਦਿਵਸ ਦੇ ਸ਼ੁਰੂਆਤ ਦੀ ਗੱਲ ਕਰੀਏ ਤਾਦੱਸ ਦਈਏ ਕਿ ਸਾਲ 1999 ਵਿੱਚ, ਯੂਨੈਸਕੋ ਨੇ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ। ਬੰਗਲਾਦੇਸ਼ ਨੇ ਪਹਿਲੀ ਵਾਰ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ। ਬਾਅਦ ਵਿੱਚ ਸਾਲ 2000 ਤੋਂ ਇਹ ਦਿਨ ਪੂਰੀ ਦੁਨੀਆ ਵਿੱਚ ਮਨਾਇਆ ਜਾਣ ਲੱਗਾ। ਇਸ ਸਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 2023 ਦਾ ਥੀਮ ‘ਬਹੁ-ਭਾਸ਼ੀ ਸਿੱਖਿਆ – ਸਿੱਖਿਆ ਨੂੰ ਬਦਲਣ ਦੀ ਲੋੜ’ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...