July 20, 2026, 8:11 pm
----------- Advertisement -----------
HomeNewsEntertainmentਬੇਹੱਦ ਕਿਊਟ ਅੰਦਾਜ਼ 'ਚ ਡਾਂਸ ਕਰਦੀ ਹੋਈ ਆਈ ਨਜ਼ਰ ਸਰਗੁਨ ਮਹਿਤਾ ,ਦੇਖੋ...

ਬੇਹੱਦ ਕਿਊਟ ਅੰਦਾਜ਼ ‘ਚ ਡਾਂਸ ਕਰਦੀ ਹੋਈ ਆਈ ਨਜ਼ਰ ਸਰਗੁਨ ਮਹਿਤਾ ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਪੰਜਾਬ ਦੀ ਮਸ਼ਹੂਰ ਅਦਾਕਾਰ ਸਰਗੁਨ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਗੱਲਾਂ ਸ਼ੇਅਰ ਕਰਦੀ ਹੈ। ਹਾਲ ਹੀ ਵਿੱਚ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇੱਕ ਡਾਂਸ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਦੱਸ ਦਈਏ ਕਿ ਸਰਗੁਨ ਮਹਿਤਾ ਮੌਜੂਦਾ ਸਮੇਂ ਵਿੱਚ ਸਰਗੁਨ ਮਹਿਤਾ ਨੇ ਆਪਣੀ ਨਵੀਂ ਫ਼ਿਲਮ ‘ਨਿਗਾਹ ਮਾਰਦਾ ਆਈਂ ਵੇ’ਦੀ ਪ੍ਰਮੋਸ਼ਨ ਵਿੱਚ ਰੁਝੀ ਹੋਈ ਹੈ। ਹਾਲ ਹੀ ਵਿੱਚ ਸਰਗੁਨ ਮਹਿਤਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਸਰਗੁਨ ਮਹਿਤਾ ਬੇਹੱਦ ਕਿਊਟ ਅੰਦਾਜ਼ ਵਿੱਚ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ।

ਇਸ ਡਾਂਸ ਵੀਡੀਓ ਦੀ ਬੈਕਗ੍ਰਾਊਂਡ ਬਾਲੀਵੁੱਡ ਗੀਤ ‘ਓਫ ਮੇਰੇ ਦਿਲ ਥੋੜੀ ਖਾਲ੍ਹੀ ਸੀ ਜਗ੍ਹਾ’ ਗੀਤ ਚੱਲ ਰਿਹਾ ਹੈ। ਸਰਗੁਨ ਮਹਿਤਾ ਇਸ ਗੀਤ ‘ਤੇ ਬੇਹੱਦ ਸ਼ਾਨਦਾਰ ਡਾਂਸ ਸਟੈਪਸ ਕਰ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਰਗੁਨ ਨੇ ਕੈਪਸ਼ਨ ਦੇ ਵਿੱਚ ਲਿਖਿਆ, “nigahmardaayive 17thmarch in theatres near you।” ਸਰਗੁਨ ਨੇ ਆਪਣੇ ਫੈਨਜ਼ ਨੂੰ ਫ਼ਿਲਮ ਦੀ ਰਿਲੀਜ਼ ਡੇਟ ਦੱਸਦੇ ਹੋਏ ਕਿਹਾ ਕਿ 17 ਮਾਰਚ ਨੂੰ ਫ਼ਿਲਮ ‘ਨਿਗਾਹ ਮਾਰਦਾ ਆਈਂ ਵੇ’ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਜਾਵੇਗੀ ਤੇ ਦਰਸ਼ਕ ਇਸ ਨੂੰ ਜ਼ਰੂਰ ਵੇਖਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...