November 3, 2026, 1:44 am
----------- Advertisement -----------
HomeNewsLatest Newsਮੁੰਬਈ ਹਮਲੇ ਦੇ ਅੱਤਵਾਦੀ ਸ਼ਰੇਆਮ ਘੁੰਮ ਰਹੇ ਹਨ - ਜਾਵੇਦ ਅਖਤਰ

ਮੁੰਬਈ ਹਮਲੇ ਦੇ ਅੱਤਵਾਦੀ ਸ਼ਰੇਆਮ ਘੁੰਮ ਰਹੇ ਹਨ – ਜਾਵੇਦ ਅਖਤਰ

Published on

----------- Advertisement -----------

ਜਾਵੇਦ ਅਖਤਰ ਨੇ ਪਾਕਿਸਤਾਨ ‘ਚ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਇੱਥੇ ਖੁੱਲ੍ਹੇਆਮ ਘੁੰਮ ਰਹੇ ਹਨ। ਅਖਤਰ ਉਰਦੂ ਸ਼ਾਇਰ ਫੈਜ਼ ਅਹਿਮਦ ਫੈਜ਼ ਦੀ ਯਾਦ ਵਿਚ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਲਾਹੌਰ ਪਹੁੰਚੇ ਸਨ। ਅਖਤਰ ਦੇ ਇਸ ਬਿਆਨ ਦੀ ਅਦਾਕਾਰਾ ਕੰਗਨਾ ਰਨੋਟ ਨੇ ਵੀ ਤਾਰੀਫ ਕੀਤੀ ਸੀ, ਜਿਸ ‘ਤੇ ਜਾਵੇਦ ਅਖਤਰ ਨੇ ਖੁਦ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।

ਪ੍ਰੋਗਰਾਮ ਦੌਰਾਨ ਇਕ ਵਿਅਕਤੀ ਨੇ ਉਨ੍ਹਾਂ ਨੂੰ ਪੁੱਛਿਆ ਕਿ ਤੁਸੀਂ ਕਈ ਵਾਰ ਪਾਕਿਸਤਾਨ ਆਏ ਹੋ। ਜਦੋਂ ਤੁਸੀਂ ਵਾਪਸ ਜਾਓਗੇ ਤਾਂ ਕੀ ਤੁਸੀਂ ਆਪਣੇ ਲੋਕਾਂ ਨੂੰ ਕਹੋਗੇ ਕਿ ਪਾਕਿਸਤਾਨੀ ਚੰਗੇ ਲੋਕ ਹਨ। ਇਸ ਸਵਾਲ ਦੇ ਜਵਾਬ ‘ਚ ਅਖਤਰ ਨੇ ਕਿਹਾ ਕਿ ਸਾਨੂੰ ਇਕ-ਦੂਜੇ ‘ਤੇ ਦੋਸ਼ ਨਹੀਂ ਲਗਾਉਣੇ ਚਾਹੀਦੇ। ਇਸ ਨਾਲ ਕੋਈ ਮਸਲਾ ਹੱਲ ਨਹੀਂ ਹੋਵੇਗਾ। ਅਸੀਂ ਦੇਖਿਆ ਹੈ ਕਿ ਕਿਵੇਂ ਮੁੰਬਈ ‘ਤੇ ਹਮਲਾ ਹੋਇਆ ਸੀ। ਉਹ ਅੱਤਵਾਦੀ ਨਾਰਵੇ ਜਾਂ ਮਿਸਰ ਤੋਂ ਨਹੀਂ ਆਏ ਸਨ। ਉਹ ਅੱਤਵਾਦੀ ਤੁਹਾਡੇ ਦੇਸ਼ ਵਿੱਚ ਹੀ ਖੁੱਲ੍ਹੇਆਮ ਘੁੰਮ ਰਹੇ ਹਨ। ਭਾਰਤੀਆਂ ਨੇ ਇਸ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨੂੰ ਇਸ ਨਾਲ ਸਮੱਸਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...