June 26, 2026, 11:01 pm
----------- Advertisement -----------
HomeNewsLatest Newsਫਾਜ਼ਿਲਕਾ 'ਚ ਪਰਿਵਾਰ ਸਮੇਤ ਨਹਿਰ 'ਚ ਡਿੱਗੀ ਜੀਪ, ਪਤੀ-ਪਤਨੀ ਦੀ ਹੋਈ ਮੌਤ

ਫਾਜ਼ਿਲਕਾ ‘ਚ ਪਰਿਵਾਰ ਸਮੇਤ ਨਹਿਰ ‘ਚ ਡਿੱਗੀ ਜੀਪ, ਪਤੀ-ਪਤਨੀ ਦੀ ਹੋਈ ਮੌਤ

Published on

----------- Advertisement -----------

ਫਾਜ਼ਿਲਕਾ ਵਿਖੇ ਗੰਗ ਕਨਾਲ ਨਹਿਰ ‘ਚ ਇੱਕ ਜੀਪ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਰੇ ਪਰਿਵਾਰ ਸਮੇਤ ਨਹਿਰ ‘ਚ ਜੀਪ ਡਿੱਗੀ। ਹਾਦਸੇ ‘ਚ ਜੀਪ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਜਦਕਿ ਲੜਕੇ ਦਾ ਬੱਚੇ ਨੂੰ ਬਚਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਕਿ ਜੀਪ ‘ਚ ਸਵਾਰ ਪਰਿਵਾਰ ਮੁਕਤਸਰ ਤੋਂ ਆਪਣੇ ਪਿੰਡ ਇਸਲਾਮਵਾਲਾ ਆ ਰਿਹਾ ਸੀ ਅਤੇ ਨਹਿਰ ਨੇੜੇ ਹਾਦਸਾ ਵਾਪਰ ਗਿਆ। ਘਟਨਾ ਵਾਲੀ ਥਾਂ ‘ਤੇ ਪੁਲਿਸ ਮੌਕੇ ‘ਤੇ ਪੁੱਜੀ ,ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...