September 19, 2026, 3:36 am
----------- Advertisement -----------
HomeNewsBreaking Newsਮਜੀਠੀਆ ਨੂੰ ਹਾਈ ਕੋਰਟ ਤੋਂ ਅਜੇ ਨਹੀਂ ਮਿਲੀ ਰਾਹਤ, ਪਈ ਅਗਲੀ ਤਰੀਕ

ਮਜੀਠੀਆ ਨੂੰ ਹਾਈ ਕੋਰਟ ਤੋਂ ਅਜੇ ਨਹੀਂ ਮਿਲੀ ਰਾਹਤ, ਪਈ ਅਗਲੀ ਤਰੀਕ

Published on

----------- Advertisement -----------

ਚੰਡੀਗੜ੍ਹ, 5 ਜਨਵਰੀ 2022 – ਅੱਜ ਹਾਈ ਕੋਰਟ ‘ਚ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ। ਜਿਸ ‘ਚ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।

ਇਸ ਤੋਂ ਬਿਨਾਂ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਬਿਕਰਮ ਮਜੀਠੀਆ ਮਾਮਲੇ ‘ਚ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ‘ਚ ਹਾਈ ਕੋਰਟ ਨੇ ਸਰਕਾਰ ਨੂੰ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਹੈ।

ਇਸ ਤੋਂ ਪਹਿਲਾ ਮਜੀਠੀਆ ਨੇ ਮੁਹਾਲੀ ਅਦਾਲਤ ਵਿਚ ਅਗਾਊ ਜ਼ਮਾਨਤ ਲਈ ਅਰਜੀ ਦਿੱਤੀ ਸੀ ਪਰ ਮੁਹਾਲੀ ਅਦਾਲਤ ਨੇ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਖਿਲਾਫ ਐਸ ਟੀ ਐਫ ਵੱਲੋਂ ਡਰੱਗਜ਼ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਬਿਕਰਮ ਮਜੀਠੀਆ ਦੀ ਭਾਲ ਕਰ ਰਹੀ ਹੈ, ਪਰ ਅਜੇ ਤੱਕ ਮਜੀਠੀਆ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਆਏ ਹਨ। ਹਲਾਂਕਿ ਨਵੇਂ ਸਾਲ ਮੌਕੇ ਮਜੀਠੀਆ ਦੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਦੀ ਫੋਟੋ ਵਾਇਰਲ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...