June 1, 2026, 10:38 am
----------- Advertisement -----------
HomePunjabbusinessਇਨ੍ਹਾਂ ਕੇਂਦਰੀ ਮੁਲਾਜ਼ਮਾਂ ਦਾ ਵਧਿਆ DA, ਇਸ ਹਫ਼ਤੇ ਤੋਂ ਹੀ ਮਿਲੇਗਾ ਲਾਭ

ਇਨ੍ਹਾਂ ਕੇਂਦਰੀ ਮੁਲਾਜ਼ਮਾਂ ਦਾ ਵਧਿਆ DA, ਇਸ ਹਫ਼ਤੇ ਤੋਂ ਹੀ ਮਿਲੇਗਾ ਲਾਭ

Published on

----------- Advertisement -----------

ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਹੈ। ਮੁਲਾਜ਼ਮਾਂ ਨੂੰ ਜੋ ਮਹਿੰਗਾਈ ਭੱਤੇ ਦਾ ਲਾਭ ਮਾਰਚ ਮਹੀਨੇ ਤੋਂ ਮਿਲਣਾ ਸੀ, ਉਸੇ ਵਧੇ ਹੋਏ ਭੱਤੇ ਦਾ ਲਾਭ ਇਸ ਹਫਤੇ ਤੋਂ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ।
ਦੱਸ ਦਈਏ ਕਿ ਮੱਧ ਪ੍ਰਦੇਸ਼ ਦੇ 7.50 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਇਸ ਹਫਤੇ ਤੋਂ ਹੀ ਇਸ ਦਾ ਲਾਭ ਮਿਲੇਗਾ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਦਸੰਬਰ ਮਹੀਨੇ ਵਿੱਚ 34% ਤੋਂ ਵਧਾ ਕੇ 38% ਕਰ ਦਿੱਤਾ ਗਿਆ ਸੀ, ਜੋ ਮਾਰਚ ਮਹੀਨੇ ਤੋਂ ਮਿਲਣਾ ਸ਼ੁਰੂ ਹੋ ਜਾਣਾ ਸੀ। ਪਰ ਹੁਣ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਤੱਕ ਉਡੀਕ ਨਹੀਂ ਕਰਨੀ ਪਈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਕਰਮਚਾਰੀਆਂ ਨੂੰ ਇਸ ਹਫਤੇ ਤੋਂ ਹੀ ਵਧੇ ਹੋਏ ਭੱਤੇ ਤੋਂ ਤਨਖਾਹ ਮਿਲਣੀ ਸ਼ੁਰੂ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...