September 9, 2026, 11:35 pm
----------- Advertisement -----------
HomeNewsLatest Newsਜਜ਼ਬੇ ਨੂੰ ਸਲਾਮ! ਬੱਚੇ ਨੂੰ ਜਨਮ ਦੇਣ ਤੋਂ 3 ਘੰਟੇ ਬਾਅਦ ਔਰਤ...

ਜਜ਼ਬੇ ਨੂੰ ਸਲਾਮ! ਬੱਚੇ ਨੂੰ ਜਨਮ ਦੇਣ ਤੋਂ 3 ਘੰਟੇ ਬਾਅਦ ਔਰਤ ਨੇ ਦਿੱਤੀ 10ਵੀਂ ਦੀ ਪ੍ਰੀਖਿਆ

Published on

----------- Advertisement -----------

ਬਿਹਾਰ ‘ਚ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਇਕ ਔਰਤ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਪਹੁੰਚੀ। 22 ਸਾਲਾ ਰੁਕਮਣੀ ਕੁਮਾਰੀ ਨੇ ਸਵੇਰੇ ਆਪਣੇ ਬੇਟੇ ਨੂੰ ਜਨਮ ਦਿੱਤਾ ਅਤੇ ਇਸ ਦੇ ਤਿੰਨ ਘੰਟੇ ਬਾਅਦ ਹੀ ਉਹ ਬਿਹਾਰ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਦੇਣ ਪਹੁੰਚੀ।
ਮੀਡੀਆ ਰਿਪੋਰਟਾਂ ਮੁਤਾਬਕ ਬਿਹਾਰ ਦੇ ਬਾਂਕਾ ਜ਼ਿਲੇ ਦੇ ਇਕ ਸਰਕਾਰੀ ਸਕੂਲ ‘ਚ ਪੜ੍ਹਦੀ ਰੁਕਮਣੀ ਕੁਮਾਰੀ ਬੀਤੇ ਬੁੱਧਵਾਰ ਤੋਂ ਉਸ ਸਮੇਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਦੋਂ ਉਸ ਨੇ ਸਵੇਰੇ ਆਪਣੇ ਬੱਚੇ ਨੂੰ ਜਨਮ ਦਿੱਤਾ ਅਤੇ ਆਪਣਾ ਸਾਇੰਸ ਦਾ ਪੇਪਰ ਤਿੰਨ ਲਿਖਣ ਲਈ ਪ੍ਰੀਖਿਆ ਕੇਂਦਰ ਵਾਪਸ ਆਈ। ਡਾਕਟਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ, ਪਰ ਉਸ ਨੇ ਆਰਾਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪ੍ਰੀਖਿਆ ਲਈ ਚਲੀ ਗਈ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਪਵਨ ਕੁਮਾਰ ਨੇ ਕਿਹਾ, “ਇਹ ਘਟਨਾ ਸਾਬਤ ਕਰਦੀ ਹੈ ਕਿ ਔਰਤਾਂ ਦੀ ਸਿੱਖਿਆ ‘ਤੇ ਸਰਕਾਰ ਦਾ ਜ਼ੋਰ ਫੜ ਰਿਹਾ ਹੈ। ਅਨੁਸੂਚਿਤ ਜਾਤੀ ਨਾਲ ਸੰਬੰਧਿਤ ਰੁਕਮਣੀ ਸਾਰਿਆਂ ਲਈ ਪ੍ਰੇਰਨਾ ਬਣ ਗਈ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...