September 5, 2026, 6:19 pm
----------- Advertisement -----------
HomeNewsBreaking Newsਫ਼ਤਹਿਗੜ੍ਹ ਸਾਹਿਬ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਐਨਕਾਊਂਟਰ, 3 ਗੈਂਗਸਟਰ ਢੇਰ

ਫ਼ਤਹਿਗੜ੍ਹ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਐਨਕਾਊਂਟਰ, 3 ਗੈਂਗਸਟਰ ਢੇਰ

Published on

----------- Advertisement -----------

ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਵਿਖੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਗੈਂਗਸਟਰਾਂ ਨਾਲ ਮੁਕਾਬਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ 3 ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ, ਜਦਕਿ 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...