November 19, 2026, 5:39 am
----------- Advertisement -----------
HomeNewsLatest Newsਵੱਡੇ ਦਿਮਾਗੀ ਟਿਊਮਰ ਦਾ ਕੀਤਾ ਸਫਲ ਆਪ੍ਰੇਸ਼ਨ

ਵੱਡੇ ਦਿਮਾਗੀ ਟਿਊਮਰ ਦਾ ਕੀਤਾ ਸਫਲ ਆਪ੍ਰੇਸ਼ਨ

Published on

----------- Advertisement -----------

ਚੰਡੀਗੜ੍ਹ, 22 ਫਰਵਰੀ: ਡਾ. ਵਿਨੀਤ ਸੱਗਰ ਵੱਲੋਂ ਹਾਲ ਹੀ ਵਿੱਚ ਆਈਵੀ ਹਸਪਤਾਲ, ਮੋਹਾਲੀ ਵਿਖੇ ਇੱਕ ਵੱਡੇ ਦਿਮਾਗੀ ਟਿਊਮਰ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ । ਮਰੀਜ਼ ਨੂੰ ਪੰਜਾਬ ਦੇ ਨਿਊਰੋਸਰਜਨਾਂ ਦੁਆਰਾ ਦੇਖਿਆ ਗਿਆ ਅਤੇ ਫਿਰ ਡਾ. ਵਿਨੀਤ ਸੱਗਰ ਨੂੰ ਰੈਫਰ ਕੀਤਾ ਗਿਆ। ਬੁੱਧਵਾਰ ਨੂੰ ਜਾਣਕਾਰੀ ਦਿੰਦੇ ਹੋਏ ਆਈਵੀ ਹਸਪਤਾਲ, ਮੋਹਾਲੀ ਵਿਖੇ ਨਿਊਰੋ ਇੰਟਰਵੈਂਸ਼ਨਲ ਅਤੇ ਐਂਡੋਵੈਸਕੁਲਰ ਨਿਊਰੋਸਰਜਰੀ ਦੇ ਹੈਡ ਡਾ. ਵਿਨੀਤ ਸੱਗਰ ਨੇ ਦੱਸਿਆ ਕਿ 56 ਸਾਲਾ ਔਰਤ ਦੀ ਸੱਜੇ ਪਾਸੇ ਆਈਵਾਲ ‘ਤੇ ਸੋਜ ਆਈ ਸੀ।

ਉਨ੍ਹਾਂ ਅੱਗੇ ਕਿਹਾ ਕਿ ਐਮਆਰਆਈ ਵਿੱਚ ਨੱਕ ਤੋਂ ਦਿਮਾਗ ਵਿੱਚ ਜਾ ਰਹੇ ਇੱਕ ਵੱਡੇ ਟਿਊਮਰ ਦਾ ਪਤਾ ਲੱਗਾ । ਅਜਿਹੇ ਟਿਊਮਰਾਂ ਨੂੰ ਸਫਲਤਾਪੂਰਵਕ ਹਟਾਉਣ ਲਈ ਗੁੰਝਲਦਾਰ ਸਕਲ ਅਧਾਰਿਤ ਨਿਊਰੋਸਰਜਰੀ ਦੀ ਲੋੜ ਹੁੰਦੀ ਹੈ। ਡਾ: ਸੱਗਰ ਨੇ ਸਕਲ ਅਧਾਰਿਤਨਿਊਰੋਸਰਜਰੀ ਕੀਤੀ ਜਿਸ ਦੇ ਨਤੀਜੇ ਵਜੋਂ ਦਿਮਾਗ ਅਤੇ ਨੱਕ ਦੋਵਾਂ ਦੇ ਇੱਕ ਵੱਡੇ ਟਿਊਮਰ ਨੂੰ ਹਟਾ ਦਿੱਤਾ ਗਿਆ। ਮਰੀਜ਼ ਨੇ ਨਿਊਰੋਸਰਜਰੀ ਦੇ ਬਾਅਦ ਸਫਲ ਰਿਕਵਰੀ ਕੀਤੀ। ਅਜਿਹੇ ਸਕਲ ਅਧਾਰਿਤਟਿਊਮਰ ਬਹੁਤ ਘੱਟ ਹੁੰਦੇ ਹਨ ਅਤੇ ਸਫਲਤਾਪੂਰਵਕ ਹਟਾਉਣ ਲਈ ਗੁੰਝਲਦਾਰ ਸਰਜੀਕਲ ਦੀ ਲੋੜ ਹੁੰਦੀ ਹੈ, ਡਾ ਸੱਗਰ ਦੱਸਿਆ । ਡਾ. ਸੱਗਰ ਨੇ ਪਿਛਲੇ 10 ਸਾਲਾਂ ਵਿੱਚ ਆਈਵੀ ਹਸਪਤਾਲ ਵਿੱਚ 200 ਤੋਂ ਵੱਧ ਅਜਿਹੀਆਂ ਸਕਲ ਬੇਸ ਸਰਜਰੀਆਂ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...