April 30, 2026, 8:49 am
----------- Advertisement -----------
HomeNewsCoronavirusਪੰਜਾਬ 'ਚ ਡਰਾ ਰਿਹਾ ਕੋਰੋਨਾ, ਹੁਣ CM ਦਫਤਰ ਦੇ 2 ਕਰਮਚਾਰੀ ਹੋਏ...

ਪੰਜਾਬ ‘ਚ ਡਰਾ ਰਿਹਾ ਕੋਰੋਨਾ, ਹੁਣ CM ਦਫਤਰ ਦੇ 2 ਕਰਮਚਾਰੀ ਹੋਏ ਸੰਕ੍ਰਮਿਤ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਵਾਇਰਸ ਕਰਕੇ ਹਾਲਾਤ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ। ਹੁਣ ਇਸ ਨਾਲ ਜੁੜੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਦਫਤਰ ਦੇ ਦੋ ਕਰਮਚਾਰੀ ਕੋਰੋਨਾ ਸੰਕ੍ਰਮਿਤ ਹੋਏ ਹਨ। ਜਿਸ ਤੋਂ ਬਾਅਦ ਸੀਐਮ ਚਰਨਜੀਤ ਚੰਨੀ ਦਾ ਫਿਰੋਜ਼ਪੁਰ ਦੌਰਾ ਰੱਦ ਹੋ ਗਿਆ ਹੈ। ਸੀਐਮ ਚੰਨੀ ਹੁਣ ਵਰਚੁਅਲ ਤਰੀਕੇ ਨਾਲ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।

ਸੀਐਮ ਚਰਨਜੀਤ ਚੰਨੀ ਦੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਨਾ ਆਉਣ ਕਾਰਨ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਇਸ ਵਿੱਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...