June 29, 2026, 10:04 am
----------- Advertisement -----------
HomeNewsLatest Newsਨਹੀਂ ਰਿਹਾ ਕਬੱਡੀ ਖੇਡ ਜਗਤ ਦਾ ਹੀਰਾ

ਨਹੀਂ ਰਿਹਾ ਕਬੱਡੀ ਖੇਡ ਜਗਤ ਦਾ ਹੀਰਾ

Published on

----------- Advertisement -----------

ਬਟਾਲਾ ਦੇ ਨਜ਼ਦੀਕੀ ਪਿੰਡ ਘਸ ਦਾ ਰਹਿਣ ਵਾਲਾ ਕਬੱਡੀ ਜਗਤ ਵਿਚ ਬੇਹੱਦ ਨਾਮਵਰ ਰੇਡਰ ਅਮਰ ਘੱਸ ਇਸ ਦੁਨੀਆਂ ‘ਚ ਨਹੀਂ ਰਹੇ। ਜੱਕੋਪੁਰ ਕਲਾਂ ਲੋਹੀਆ ਜਿਲ੍ਹਾ ਜਲੰਧਰ ਵਿਖੇ ਕਬੱਡੀ ਕੱਪ ‘ਤੇ ਕੱਬਡੀ ਖੇਡਣ ਗਏ ਹੋਇਆ ਸੀ। ਦੱਸਿਆ ਜਾ ਰਿਹਾ ਕਿ ਕੱਬਡੀ ਖੇਡਦਿਆਂ ਸੱਟ ਲੱਗਣ ਕਾਰਨ ਇਲਾਜ ਲਈ ਹਸਪਤਾਲ ਲਿਜਾਂਦਿਆਂ ਰਸਤੇ ਵਿਚ ਮੌਤ ਹੋ ਗਈ। ਪ੍ਰਬੰਧਕਾਂ ਵੱਲੋਂ ਦੁੱਖ ਵਿੱਚ ਖੇਡ ਮੇਲਾ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਨਾਮਵਰ ਰੇਡਰ ਅਮਰ ਦਾ ਅੰਤਿਮ ਸਸਕਾਰ ਸ਼ੁਕਰਵਾਰ ਨੂੰ ਸਵੇਰੇ ਉਸਦੇ ਜੱਦੀ ਪਿੰਡ ਵਿਖੇ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...