September 12, 2026, 1:35 pm
----------- Advertisement -----------
HomeNewsEntertainmentਪੰਜਾਬੀ ਸਿੰਗਰ ਗੁਰਦਾਸ ਮਾਨ ਬਣੇ ਦਾਦਾ, ਨੂੰਹ ਸਿਮਰਨ ਕੌਰ ਮੁੰਡੀ ਨੇ ਦਿੱਤਾ...

ਪੰਜਾਬੀ ਸਿੰਗਰ ਗੁਰਦਾਸ ਮਾਨ ਬਣੇ ਦਾਦਾ, ਨੂੰਹ ਸਿਮਰਨ ਕੌਰ ਮੁੰਡੀ ਨੇ ਦਿੱਤਾ ਪੁੱਤਰ ਨੂੰ ਜਨਮ

Published on

----------- Advertisement -----------

ਪੰਜਾਬੀ ਸਿੰਗਰ ਗੁਰਦਾਸ ਮਾਨ ਅਕਸਰ ਹੀ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਦੇ ਘਰ ਪੁੱਤਰ ਨੇ ਜਨਮ ਲਿਆ ਹੈ । ਜਿਸ ਦੇ ਬਾਰੇ ਖਬਰਾਂ ਵਾਇਰਲ ਹੋ ਰਹੀਆਂ ਹਨ । ਜਿਉਂ ਹੀ ਗੁਰਦਾਸ ਮਾਨ ਦੇ ਦਾਦਾ ਬਣਨ ਦੀ ਖ਼ਬਰ ਸਾਹਮਣੇ ਆਈ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਜੋੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਹਾਲਾਂਕਿ ਅਧਿਕਾਰਤ ਤੌਰ ‘ਤੇ ਗੁਰਿਕ ਮਾਨ ਜਾਂ ਸਿਮਰਨ ਕੌਰ ਮੁੰਡੀ ਵੱਲੋਂ ਇਸ ‘ਤੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ । ਕੁਝ ਸਮਾਂ ਪਹਿਲਾਂ ਹੀ ਗੁਰਦਾਸ ਮਾਨ ਦੇ ਪੁੱਤਰ ਗੁਰਿਕ ਮਾਨ ਨੇ ਅਦਾਕਾਰਾ ਅਤੇ ਮਾਡਲ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਦੋਵਾਂ ਨੇ ਆਪਣੀ ਵੈਡਿੰਗ ਐਨੀਵਰਸਰੀ ਵੀ ਮਨਾਈ ਸੀ । ਗੁਰਿਕ ਮਾਨ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਗੁਰਦਾਸ ਮਾਨ ਦੇ ਦਾਦਾ ਬਣਨ ਦੀ ਖ਼ਬਰ ਸਾਹਮਣੇ ਆਈ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਹਾਲਾਂਕਿ ਨਾਂ ਤਾਂ ਗੁਰਦਾਸ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੋਈ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਨਾਂ ਹੀ ਇਸ ਜੋੜੀ ਨੇ ਇਸ ਬਾਰੇ ਕੋਈ ਵੀ ਤਸਵੀਰ ਹਾਲੇ ਸਾਂਝੀ ਕੀਤੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...