September 23, 2026, 1:56 pm
----------- Advertisement -----------
HomeNewsBreaking Newsਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ...

ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਬੈਂਸ ਨੇ ਲਿਆ ਨੋਟਿਸ

Published on

----------- Advertisement -----------
  • ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ

ਚੰਡੀਗੜ੍ਹ, 24 ਫ਼ਰਵਰੀ 2023 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ।

ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਨੂੰ ਪੱਤਰ ਲਿਖਕੇ ਪੀੜਤ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਹੈ।

ਬੈਂਸ ਨੇ ਦੱਸਿਆ ਕਿ ਕੁਝ ਪ੍ਰੀਖਿਆਰਥੀਆਂ ਨੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਆਪਣੀ ਬਣਦੀ ਫੀਸ ਆਪਣੇ-ਆਪਣੇ ਸਕੂਲਾਂ ਵਿੱਚ ਜਮਾਂ ਕਰਵਾ ਦਿੱਤੀ ਸੀ ਪਰ ਸਕੂਲ ਪ੍ਰਬੰਧਕਾਂ ਨੇ ਉਹ ਫੀਸ ਅੱਗੇ ਬੋਰਡ ਦੇ ਖਾਤੇ ਜਮਾਂ ਨਹੀਂ ਕਰਵਾਈ ਜਾਂ ਘੱਟ ਜਮਾਂ ਕਰਵਾਈ ਹੈ, ਜਿਸ ਵਿੱਚ ਉਹਨਾਂ ਦਾ ਕੋਈ ਕਸੂਰ ਨਹੀਂ ਹੈ।
ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਹ ਬਹੁਤ ਗੰਭੀਰ ਕੁਤਾਹੀ ਹੈ ਜਿਸਦੀ ਸਜ਼ਾ ਵਿਦਿਆਰਥੀਆਂ ਨੂੰ ਦੇਣੀ ਠੀਕ ਨਹੀਂ ਹੈ। ਸ. ਬੈਂਸ ਨੇ ਬੋਰਡ ਚੇਅਰਪਰਸਨ ਨੂੰ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾਂ ਰੋਕਿਆ ਜਾਵੇ ਕੁਤਾਹੀ ਦੇ ਜ਼ਿੰਮੇਵਾਰ ਸਕੂਲਾਂ ਜਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਕਰਕੇ ਉਹਨਾਂ ਨੂੰ ਸੂਚਿਤ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...