June 8, 2026, 8:30 am
----------- Advertisement -----------
HomeNewsLatest Newsਫੇਸਬੁੱਕ ਅਤੇ ਇੰਸਟਾਗ੍ਰਾਮ ਦੀ Paid ਸਰਵਿਸ ਹੋਈ ਸ਼ੁਰੂ, ਜਾਣੋ ਕੀਮਤ

ਫੇਸਬੁੱਕ ਅਤੇ ਇੰਸਟਾਗ੍ਰਾਮ ਦੀ Paid ਸਰਵਿਸ ਹੋਈ ਸ਼ੁਰੂ, ਜਾਣੋ ਕੀਮਤ

Published on

----------- Advertisement -----------

ਟਵਿੱਟਰ ਦੀ ਪੇਡ ਬਲੂ ਟਿੱਕ ਸੇਵਾ ਤੋਂ ਬਾਅਦ, ਮੈਟਾ ਨੇ ਵੀ ਪੇਡ ਬਲੂ ਟਿੱਕ ਸੇਵਾ ਦਾ ਐਲਾਨ ਕੀਤਾ। ਕੰਪਨੀ ਨੇ ਪਿਛਲੇ ਹਫਤੇ ਇਸ ਦਾ ਐਲਾਨ ਕੀਤਾ ਸੀ ਅਤੇ ਹੁਣ ਇਹ ਸਰਵਿਸ ਸ਼ੁਰੂ ਹੋ ਗਈ ਹੈ। ਹੁਣ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਉਪਭੋਗਤਾ ਪੈਸੇ ਦਾ ਭੁਗਤਾਨ ਕਰਕੇ ਆਪਣੇ ਖਾਤੇ ਦੀ ਪੁਸ਼ਟੀ (varifiy) ਕਰ ਸਕਦੇ ਹਨ। ਤੁਹਾਨੂੰ ਯਾਦ ਕਰਵਾ ਦਈਏ ਕਿ ਹੁਣ ਤੱਕ ਇਹ ਸੇਵਾ ਮੁਫਤ ਸੀ।
ਫੇਸਬੁੱਕ ਅਤੇ ਇੰਸਟਾਗ੍ਰਾਮ ਨੇ ਸਭ ਤੋਂ ਪਹਿਲਾਂ ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਇਸਦੀ ਸ਼ੁਰੂਆਤ ਕੀਤੀ ਹੈ। ਇਨ੍ਹਾਂ ਦੇਸ਼ਾਂ ਦੇ ਉਪਭੋਗਤਾਵਾਂ ਨੂੰ ਵੈੱਬ ਸੰਸਕਰਣ ਲਈ $11.99 (ਲਗਭਗ 990 ਰੁਪਏ) ਅਤੇ iOS ਅਤੇ ਐਂਡਰਾਇਡ ਮੋਬਾਈਲ ਪਲੇਟਫਾਰਮਾਂ ਲਈ ਪ੍ਰਤੀ ਮਹੀਨਾ $14.99 (ਲਗਭਗ 1,240 ਰੁਪਏ) ਦਾ ਭੁਗਤਾਨ ਕਰਨਾ ਹੋਵੇਗਾ। ਮੈਟਾ ਦੇ ਬੁਲਾਰੇ ਨੇ ਕਿਹਾ ਹੈ ਕਿ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਪੇਡ ਵੈਰੀਫਿਕੇਸ਼ਨ ਵਿਸ਼ੇਸ਼ਤਾ ਅਗਲੇ ਸੱਤ ਦਿਨਾਂ ਵਿੱਚ ਵਿਸ਼ਵ ਪੱਧਰ ‘ਤੇ ਲਾਂਚ ਕੀਤੀ ਜਾਵੇਗੀ। ਇਹ ਸਰਵਿਸ ਨਾਲ ਮੈਟਾ ਦੇ ਮਾਲੀਏ ਵਿੱਚ ਭਾਰੀ ਵਾਧਾ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...