September 22, 2026, 1:12 am
----------- Advertisement -----------
HomeNewsLatest Newsਖੇਡਾਂ ਦੇ ਸਮਾਨ ਦੀ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ

ਖੇਡਾਂ ਦੇ ਸਮਾਨ ਦੀ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ

Published on

----------- Advertisement -----------

ਐਸ.ਏ.ਐਸ. ਨਗਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।ਖੇਡਾਂ ਦੇ ਸਮਾਨ ਬਣਾਉਣ ਲਈ ਜਾਣੇ ਜਾਂਦੇ ਪੰਜਾਬ ਵਿੱਚ ਇਸ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ਪ੍ਰਦਰਸ਼ਨੀ ਕੇਂਦਰ ਦਾ ਦੌਰਾ ਕਰਦਿਆਂ ਖੇਡਾਂ ਦੇ ਸਮਾਨ ਦੀ ਪ੍ਰਦਰਸ਼ਨੀ ਦੇਖਦਿਆਂ ਗੱਲ ਕਹੀ। ਇਸ ਮੌਕੇ ਖੇਡ ਮੰਤਰੀ ਨੂੰ ਇਸ ਸਾਲ ਫਰਾਂਸ ਵਿਖੇ ਹੋਣ ਵਾਲੇ ਰਗਬੀ ਵਿਸ਼ਵ ਕੱਪ ਵਿੱਚ ਵਰਤੀ ਜਾਣ ਵਾਲੀ ਰਗਬੀ ਨਾਲ ਸਨਮਾਨਤ ਵੀ ਕੀਤਾ ਗਿਆ।

ਮੀਤ ਹੇਅਰ ਨੇ ਕਿਹਾ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਜਿੱਥੇ ਰਗਬੀ ਵਿਸ਼ਵ ਕੱਪ ਵਿੱਚ ਜਲੰਧਰ ਵਿਖੇ ਤਿਆਰ ਕੀਤੀ ਰਗਬੀ ਵਰਤੀ ਗਈ ਉੱਥੇ ਪਿਛਲੇ ਸਮੇਂ ਵਿੱਚ ਫੀਫਾ ਵਿਸ਼ਵ ਕੱਪ ਵਿੱਚ ਪੰਜਾਬ ਦੀ ਬਣੀ ਫੁਟਬਾਲ ਅਤੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੀ ਬਣੀ ਨੈਟਬਾਲ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਟੀਮ ਨਹੀਂ ਹਿੱਸਾ ਲੈਂਦੀ ਪਰ ਪੰਜਾਬ ਵਿੱਚ ਬਣਿਆ ਖੇਡਾਂ ਦੲ ਸਮਾਨ ਆਲਮੀ ਮੁਕਾਬਲਿਆਂ ਵਿੱਚ ਭਾਰਤ ਦੀ ਹਾਜ਼ਰੀ ਲਗਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...