September 20, 2026, 5:31 pm
----------- Advertisement -----------
HomeNewsLatest Newsਦਿੱਲੀ 'ਚ ਸੁੱਤੇ ਮਜ਼ਦੂਰਾਂ 'ਤੇ ਪਲਟਿਆ ਬੇਕਾਬੂ ਟਰੱਕ, 4 ਲੋਕਾਂ ਦੀ ਮੌ+ਤ

ਦਿੱਲੀ ‘ਚ ਸੁੱਤੇ ਮਜ਼ਦੂਰਾਂ ‘ਤੇ ਪਲਟਿਆ ਬੇਕਾਬੂ ਟਰੱਕ, 4 ਲੋਕਾਂ ਦੀ ਮੌ+ਤ

Published on

----------- Advertisement -----------

ਦਿੱਲੀ ਦੇ ਜ਼ਖੀਰਾ ਨੇੜੇ ਵਾਪਰੇ ਦਰਦਨਾਕ ਹਾਦਸੇ ਵਿੱਚ ਇੱਕ ਟਰੱਕ ਨੇ ਕਈ ਮਜ਼ਦੂਰਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ਵਿੱਚੋਂ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਆਨੰਦ ਪਰਵਤ ਥਾਣਾ ਖੇਤਰ ‘ਚ ਵਾਪਰਿਆ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਪਿਓ-ਪੁੱਤ ਸ਼ਾਮਲ ਹਨ।ਚਸ਼ਮਦੀਦਾਂ ਨੇ ਖੁਲਾਸਾ ਕੀਤਾ ਹੈ ਕਿ ਤੇਜ਼ ਰਫਤਾਰ ਟਰੱਕ ਸੜਕ ਦੇ ਨਿਰਮਾਣ ‘ਚ ਲੱਗੇ ਮਜ਼ਦੂਰਾਂ ‘ਤੇ ਬੇਕਾਬੂ ਹੋ ਕੇ ਪਲਟ ਗਿਆ। ਸਾਰੇ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਦੇ ਪ੍ਰਵਾਸੀ ਮਜ਼ਦੂਰ ਹਨ। ਜ਼ਖਮੀ ਡਰਾਈਵਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕਰੇਨ ਦੀ ਮਦਦ ਨਾਲ ਟਰੱਕ ਨੂੰ ਉਪਰੋਂ ਉਠਾਇਆ ਗਿਆ ਅਤੇ ਤਿੰਨ ਮ੍ਰਿਤਕਾਂ ਅਤੇ ਇੱਕ ਗੰਭੀਰ ਜ਼ਖਮੀ ਨੌਜਵਾਨ ਨੂੰ ਮੌਕੇ ‘ਤੇ ਹੀ ਬਾਹਰ ਕੱਢਿਆ ਗਿਆ। ਡੀਸੀਪੀ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਰਮੇਸ਼ (30) ਅਤੇ ਸੋਨਮ (25) ਅਤੇ ਕਿੱਲੂ ਦਾ 4 ਸਾਲਾ ਬੇਟਾ ਅਨੁਜ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਹਸਪਤਾਲ ਦੇ ਮੁਰਦਾਘਰ ‘ਚ ਰੱਖਿਆ ਗਿਆ ਹੈ।ਪੁਲਿਸ ਨੇ ਦੱਸਿਆ ਕਿ ਘਟਨਾ ‘ਚ ਮਾਮੂਲੀ ਜ਼ਖਮੀ ਹੋਏ ਮਜ਼ਦੂਰ ਮੋਤੀ (40) ਦੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...