August 18, 2026, 3:55 pm
----------- Advertisement -----------
HomeNewsLatest Newsਭਾਰਤ ਜੋੜੋ ਯਾਤਰਾ ਮੇਰੀ ਸਿਆਸੀ ਪਾਰੀ ਦਾ ਆਖਰੀ ਪੜਾਅ ਹੋ ਸਕਦੀ: ਸੋਨੀਆ...

ਭਾਰਤ ਜੋੜੋ ਯਾਤਰਾ ਮੇਰੀ ਸਿਆਸੀ ਪਾਰੀ ਦਾ ਆਖਰੀ ਪੜਾਅ ਹੋ ਸਕਦੀ: ਸੋਨੀਆ ਗਾਂਧੀ

Published on

----------- Advertisement -----------

ਛੱਤੀਸਗੜ੍ਹ ਦੇ ਰਾਏਪੁਰ ‘ਚ ਕਾਂਗਰਸ ਦੇ ਸੈਸ਼ਨ ਦੌਰਾਨ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਰਾਜਨੀਤੀ ਤੋਂ ਸੰਨਿਆਸ ਲੈਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮਨਮੋਹਨ ਸਿੰਘ ਦੀ ਯੋਗ ਅਗਵਾਈ ਨਾਲ 2004 ਅਤੇ 2009 ਵਿੱਚ ਸਾਡੀਆਂ ਜਿੱਤਾਂ ਨੇ ਮੈਨੂੰ ਨਿੱਜੀ ਸੰਤੁਸ਼ਟੀ ਦਿੱਤੀ ਪਰ ਮੈਨੂੰ ਸਭ ਤੋਂ ਵੱਧ ਖੁਸ਼ੀ ਇਹ ਹੈ ਕਿ ਮੇਰੀ ਪਾਰੀ ਭਾਰਤ ਜੋੜੋ ਯਾਤਰਾ ਦੇ ਨਾਲ ਖਤਮ ਹੋ ਸਕਦੀ ਹੈ, ਜੋ ਕਾਂਗਰਸ ਲਈ ਇੱਕ ਮਹੱਤਵਪੂਰਨ ਮੋੜ ਸੀ।”
ਉਨ੍ਹਾਂ ਕਿਹਾ ਕਿ “ਇਹ ਕਾਂਗਰਸ ਅਤੇ ਪੂਰੇ ਦੇਸ਼ ਲਈ ਚੁਣੌਤੀਪੂਰਨ ਸਮਾਂ ਹੈ। ਬੀਜੇਪੀ-ਆਰਐਸਐਸ ਨੇ ਦੇਸ਼ ਦੀ ਹਰ ਸੰਸਥਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਬਰਬਾਦ ਕਰ ਦਿੱਤਾ ਹੈ। ਕੁਝ ਕਾਰੋਬਾਰੀਆਂ ਦਾ ਪੱਖ ਲੈਣ ਕਾਰਨ ਆਰਥਿਕ ਤਬਾਹੀ ਹੋਈ ਹੈ।”ਪ੍ਰਤੀਨਿਧੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਨੇ ਕਿਹਾ ਕਿ ਭਾਰਤ ਦੇ ਲੋਕ ਸਦਭਾਵਨਾ, ਸਹਿਣਸ਼ੀਲਤਾ ਅਤੇ ਸਮਾਨਤਾ ਚਾਹੁੰਦੇ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...